Ludhiana news: ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ‘ਚ ਗੈਰ-ਕਾਨੂੰਨੀ ਹਥਿਆਰ ਬਣਾ ਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਵਿੱਚ ਸਪਲਾਈ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 14 ਪਿਸਤੌਲ ਬਰਾਮਦ ਕੀਤੇ ਹਨ।


ਦੱਸ ਦਈਏ ਕਿ ਇਸ ਗਿਰੋਹ ਵਿੱਚ ਇੱਕ ਅਜਿਹਾ ਵਿਅਕਤੀ ਵੀ ਸ਼ਾਮਲ ਹੈ ਜੋ ਕਿ ਹਥਿਆਰ ਬਣਾਉਂਦਾ ਹੈ। ਉੱਥੇ ਹੀ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਇਸ ਗਿਰੋਹ ਦਾ ਪਰਦਾਫਾਸ ਕਰਕੇ ਵੱਡੀ ਵਾਰਦਾਤ ਹੋਣ ਤੋਂ ਬਚਾ ਲਿਆ। ਪੁਲਿਸ ਨੇ ਤਿੰਨਾ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰ ਰਹੀ ਹੈ।


ਇਹ ਵੀ ਪੜ੍ਹੋ: Amritsar News: ਭਾਨਾ ਸਿੱਧੂ ਦੇ ਹੱਕ ‘ਚ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਨੇ ਕੀਤਾ ‘ਕਬਜ਼ਾ’, ਮੁੱਖ ਮੰਤਰੀ ਮਾਨ ਨੂੰ ਦਿੱਤੀ ਚਿਤਾਵਨੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Punjab news: ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤਸਕਰੀ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ, 650 ਗ੍ਰਾਮ ਹੈਰੋਇਨ ਸਣੇ ਆਏ ਕਾਬੂ