Ludhiana News: ਹਸਪਤਾਲ 'ਚ ਦਾਖਲ ਵਿਅਕਤੀ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜ੍ਹਿੱਕੇ
Ludhiana News: ਬੀਤੇ ਦਿਨੀ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਖੰਨਾ ਪੁਲਿਸ ਨੇ ਕਾਰਵਾਈ ਕੀਤੀ ਹੈ।
Ludhiana News: ਬੀਤੇ ਦਿਨੀ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਖੰਨਾ ਪੁਲਿਸ ਨੇ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ ਮਰਨ ਲਈ ਮਜਬੂਰ ਕਰਨ ਦੀ ਧਾਰਾ ਅਧੀਨ 4 ਵਿਰੁੱਧ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕੀ ਇਨ੍ਹਾਂ 4 ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਥਾਣਾ ਸਦਰ 'ਚ ਲੜਾਈ ਝਗੜੇ ਦਾ ਮਾਮਲਾ ਦਰਜ਼ ਕੀਤਾ ਗਿਆ ਸੀ। ਹੁਣ ਇਨ੍ਹਾਂ 'ਤੇ ਖੰਨਾ ਥਾਣਾ ਸਿਟੀ-2 ਵਿੱਚ ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ ਧਾਰਾ 306 ਅਧੀਨ ਮਾਮਲਾ ਦਰਜ਼ ਕਰ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Sri Muktsar Sahib: ਨਸ਼ੇ ਨੇ ਇੱਕ ਹੋਰ ਮਾਂ ਦੀ ਕੁੱਖ ਕੀਤੀ ਸੁੰਨੀ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ