ਪੜਚੋਲ ਕਰੋ

ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

Ludhiana News: ਲੁਧਿਆਣਾ (Ludhiana) ਦੇ ਹਿੰਮਤ ਸਿੰਘ ਨਗਰ ਵਿੱਚ ਰਿਲੀਫ ਨਾਮ ਦੇ ਸਪਾ ਸੈਂਟਰ (Spa Center) ਵਿੱਚ ਕੰਮ ਕਰਨ ਵਾਲੀ ਇੱਕ ਔਰਤ 'ਤੇ ਉਸ ਦੇ ਪ੍ਰੇਮੀ (Lover) ਨੇ ਹੱਥਾਪਾਈ ਕੀਤੀ।

Ludhiana News: ਲੁਧਿਆਣਾ (Ludhiana) ਦੇ ਹਿੰਮਤ ਸਿੰਘ ਨਗਰ ਵਿੱਚ ਰਿਲੀਫ ਨਾਮ ਦੇ ਸਪਾ ਸੈਂਟਰ (Spa Center) ਵਿੱਚ ਕੰਮ ਕਰਨ ਵਾਲੀ ਇੱਕ ਔਰਤ 'ਤੇ ਉਸ ਦੇ ਪ੍ਰੇਮੀ (Lover) ਨੇ ਹੱਥਾਪਾਈ ਕੀਤੀ। ਇਸ ਦੌਰਾਨ ਲੜਾਈ ਇੰਨੀ ਵੱਧ ਗਈ ਕਿ ਦੋਸ਼ੀ ਨੇ ਆਪਣੀ ਪ੍ਰੇਮਿਕਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇੱਕ ਰਾਹਗੀਰ ਜ਼ਖਮੀ ਔਰਤ ਨੂੰ ਨਿੱਜੀ ਹਸਪਤਾਲ ਲੈ ਗਿਆ, ਪਰ ਉੱਥੇ ਉਸਦੀ ਮੌਤ ਹੋ ਗਈ।

ਸਪਾ ਸੈਂਟਰ ਦੇ ਬਾਹਰ ਵੀ ਬਹੁਤ ਸਾਰਾ ਖੂਨ ਖਿੰਡਿਆ ਹੋਇਆ

ਫਿਲਹਾਲ ਮਾਮਲਾ ਅਜੇ ਵੀ ਸ਼ੱਕੀ ਬਣਿਆ ਹੋਇਆ ਹੈ। ਸਪਾ ਸੈਂਟਰ (Spa Center) ਦੇ ਬਾਹਰ ਵੀ ਬਹੁਤ ਸਾਰਾ ਖੂਨ ਖਿੰਡਿਆ ਹੋਇਆ ਹੈ। ਇਲਾਕੇ ਦੇ ਲੋਕਾਂ ਨੇ ਤੁਰੰਤ ਦੁੱਗਰੀ ਥਾਣੇ (Dugri Police Station) ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਸਪਾ ਸੈਂਟਰ (Spa Center) ਦੇ ਸੀਸੀਟੀਵੀ (CCTV) ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਚੁੱਪ ਵੱਟੀ ਹੋਈ ਹੈ। ਕਿਹਾ ਜਾਂਦਾ ਹੈ ਕਿ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ (Live-in-Relationship)  ਵਿੱਚ ਰਹਿੰਦੇ ਸਨ।

ਦੋ ਬੱਚਿਆਂ ਦੀ ਮਾਂ ਸਿਮਰਨਜੀਤ ਸਿੰਘ ਨਾਲ ਲਿਵ-ਇਨ ਰਿਲੇਸ਼ਨਸ਼ਿਪ (Live-in-Relationship) ਵਿੱਚ ਰਹਿ ਰਹੀ ਸੀ

ਮ੍ਰਿਤਕ ਔਰਤ ਦੀ ਪਛਾਣ ਅਕਵਿੰਦਰ ਕੌਰ(Akvinder Kaur) ਵਜੋਂ ਹੋਈ ਹੈ। ਉਹ ਦੋ ਬੱਚਿਆਂ ਦੀ ਮਾਂ ਹੈ ਅਤੇ ਸਿਮਰਨਜੀਤ ਸਿੰਘ (Simranjit Singh) ਨਾਲ ਲਿਵ-ਇਨ ਰਿਲੇਸ਼ਨਸ਼ਿਪ (Live-in-Relationship) ਵਿੱਚ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਇੱਕ ਸਾਲ ਤੋਂ ਉਸ ਦਾ ਆਪਣੇ ਪ੍ਰੇਮੀ ਸਿਮਰਨਜੀਤ ਨਾਲ ਝਗੜਾ ਚੱਲ ਰਿਹਾ ਸੀ। ਮੁਲਜ਼ਮ ਨੇ ਅਕਵਿੰਦਰ ਕੌਰ ਦੀ ਗਰਦਨ 'ਤੇ ਹਮਲਾ ਕਰ ਦਿੱਤਾ। ਦੁੱਗਰੀ ਥਾਣੇ (Dugri Police Station) ਦੇ ਸਬ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਦਾ ਨਾਮ ਸਿਮਰਨਜੀਤ ਸਿੰਘ ਹੈ। ਕਾਤਲ ਤੋਂ ਇਸ ਕਤਲ ਦੇ ਕਾਰਨਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget