ਪੜਚੋਲ ਕਰੋ

Ludhiana News: ਲੁਧਿਆਣੇ 'ਚ ਖੂ*ਨੀ ਖੇਡ, ਰੰਜਿਸ਼ ਕਾਰਨ ਚਚੇਰੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹ*ਮਲਾ, ਇੱਕ ਦੀ ਮੌ*ਤ, ਚਾਰ ਜ਼*ਖ਼ਮੀ

ਲੁਧਿਆਣਾ ਤੋਂ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ਿਮਲਾਪੁਰੀ ਦੇ ਸੂਰਜ ਨਗਰ ਇਲਾਕੇ 'ਚ ਐਤਵਾਰ ਨੂੰ ਭਾਈ ਦੂਜ ਵਾਲੇ ਦਿਨ ਰੰਜਿਸ਼ ਦੇ ਚੱਲਦਿਆਂ ਚਚੇਰੇ ਭਰਾ ਨੇ ਆਪਣੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੀ ਜਾਨ ਲੈ ਲਈ।

Ludhiana News: ਲੁਧਿਆਣਾ ਤੋਂ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ਿਮਲਾਪੁਰੀ ਦੇ ਸੂਰਜ ਨਗਰ ਇਲਾਕੇ 'ਚ ਐਤਵਾਰ ਨੂੰ ਭਾਈ ਦੂਜ ਵਾਲੇ ਦਿਨ ਰੰਜਿਸ਼ ਦੇ ਚੱਲਦਿਆਂ ਚਚੇਰੇ ਭਰਾ ਨੇ ਆਪਣੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਆਪਣੀ ਜਾਨ ਲੈ ਲਈ। ਮੁਲਜ਼ਮਾਂ ਨੇ ਦਖਲ ਦੇਣ ਆਏ ਹੋਰ ਲੋਕਾਂ ’ਤੇ ਵੀ ਹਮਲਾ ਕਰ ਦਿੱਤਾ, ਜਿਸ ਵਿੱਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਨੇ ਮੁਲਜ਼ਮ ਜਤਿੰਦਰ ਸਿੰਘ ਉਰਫ਼ ਜੋਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਹੋਰ ਪੜ੍ਹੋ: ਭਾਰਤ-ਕੈਨੇਡਾ ਸੰਬੰਧਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਬਿਆਨ, ਬੋਲੇ- ਗੱਲਬਾਤ ਰਾਹੀਂ ਕੱਢੋ ਹੱਲ

ਜ਼ਖਮੀ ਜ਼ੇਰੇ ਇਲਾਜ

ਥਾਣਾ ਸ਼ਿਮਲਾਪੁਰੀ ਦੇ ਐਸਐਚਓ ਇੰਸਪੈਕਟਰ ਬਲਵਿੰਦਰ ਸਿੰਘ ਅਨੁਸਾਰ ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖ਼ਮੀਆਂ ਵਿੱਚ ਮਨਜੀਤ ਸਿੰਘ, ਵਿਜੇ, ਵਿਸ਼ਵਜੀਤ ਅਤੇ ਬਲਰਾਜ ਸਿੰਘ ਸ਼ਾਮਲ ਹਨ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਨਿਰਮਲ ਸਿੰਘ ਅਤੇ ਉਸ ਦੇ ਚਚੇਰੇ ਭਰਾ ਜਤਿੰਦਰ ਸਿੰਘ ਵਿਚਕਾਰ ਪਿਛਲੇ ਸਾਲ ਤੋਂ ਰੰਜਿਸ਼ ਚੱਲ ਰਹੀ ਸੀ। ਐਤਵਾਰ ਸਵੇਰੇ ਨਿਰਮਲ ਆਪਣੇ ਘਰ ਦੇ ਬਾਹਰ ਬਾਈਕ ਪਾਰਕ ਕਰ ਰਿਹਾ ਸੀ ਤਾਂ ਦੋਸ਼ੀ ਜਤਿੰਦਰ ਉੱਥੇ ਪਹੁੰਚ ਗਿਆ ਅਤੇ ਪਾਰਕਿੰਗ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਜਤਿੰਦਰ ਨੇ ਨਿਰਮਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ

ਨਿਰਮਲ ਦੀਆਂ ਚੀਕਾਂ ਸੁਣ ਕੇ ਉਸ ਦਾ ਭਰਾ ਮਨਜੀਤ ਅਤੇ ਉਸ ਦੇ ਸਾਥੀ ਵਿਜੇ, ਵਿਸ਼ਵਜੀਤ ਅਤੇ ਬਲਰਾਜ ਸਿੰਘ ਉਸ ਨੂੰ ਬਚਾਉਣ ਲਈ ਆ ਗਏ ਪਰ ਮੁਲਜ਼ਮਾਂ ਨੇ ਉਨ੍ਹਾਂ ’ਤੇ ਵੀ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਨਿਰਮਲ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

Embed widget