ਪੜਚੋਲ ਕਰੋ

Punjab News : BJP-AAP ਵਰਕਰ ਆਹਮੋ-ਸਾਹਮਣੇ, ਦੋਵਾਂ ਪਾਸਿਆਂ ਤੋਂ ਨਾਅਰੇਬਾਜ਼ੀ

Ludhiana BJP AAP Clash : ਲੁਧਿਆਣਾ ਵਿੱਚ ਕੇਂਦਰੀ ਜਾਂਚ ਏਜੰਸੀਆਂ (CBI-ED) ਦੇ ਕਥਿਤ ਸਿਆਸੀ ਦੁਰਵਰਤੋਂ ਅਤੇ ਕੱਲ੍ਹ ਹੋਏ ਘਟਨਾਕ੍ਰਮ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ

Ludhiana BJP AAP Clash : ਲੁਧਿਆਣਾ ਵਿੱਚ ਕੇਂਦਰੀ ਜਾਂਚ ਏਜੰਸੀਆਂ (CBI-ED) ਦੇ ਕਥਿਤ ਸਿਆਸੀ ਦੁਰਵਰਤੋਂ ਅਤੇ ਕੱਲ੍ਹ ਹੋਏ ਘਟਨਾਕ੍ਰਮ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ (BJP) ਅਤੇ ‘ਆਪ’ ਦੇ ਵਰਕਰ ਆਹਮੋ-ਸਾਹਮਣੇ ਆ ਗਏ। ਦੋਵਾਂ ਪਾਸਿਆਂ ਤੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਵੱਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਭਾਜਪਾ ਦਫ਼ਤਰ ਦੇ ਬਾਹਰ ‘ਆਪ’ ਵੱਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਪੁਲਿਸ ਨੇ ਦਫ਼ਤਰ ਦੇ ਆਲੇ-ਦੁਆਲੇ ਬੈਰੀਕੇਡਿੰਗ ਕੀਤੀ ਹੈ। ਧਰਨੇ ਵਿੱਚ ਲੁਧਿਆਣਾ ਦੇ ਸਾਰੇ ਵਿਧਾਇਕਾਂ, ਚੇਅਰਮੈਨਾਂ, ਵੱਖ-ਵੱਖ ਵਿੰਗਾਂ ਦੇ ਇੰਚਾਰਜਾਂ, ਕੌਂਸਲਰਾਂ, ਵਾਰਡ ਇੰਚਾਰਜਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਵਾਲੰਟੀਅਰ ਸ਼ਾਮਲ ਹੋ ਰਹੇ ਹਨ।

ਕੇਂਦਰ 'ਤੇ ਏਜੰਸੀਆਂ ਦੀ ਦੁਰਵਰਤੋਂ ਦਾ ਆਰੋਪ 

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ CBI ਅਤੇ ED ਵਰਗੀਆਂ ਕੇਂਦਰੀ ਏਜੰਸੀਆਂ ਦੀ ਕਥਿਤ ਤੌਰ 'ਤੇ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਹੋਈ ਕਾਰਵਾਈ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਰੋਸ ਹੈ, ਜਿਸ ਕਾਰਨ ਭਾਜਪਾ ਦਫ਼ਤਰ ਦੇ ਬਾਹਰ ਇਹ ਧਰਨਾ ਅਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੁਲਿਸ ਪ੍ਰਸ਼ਾਸਨ ਅਲਰਟ

ਪ੍ਰਦਰਸ਼ਨ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਜਪਾ ਦਫ਼ਤਰ ਦੇ ਆਲੇ-ਦੁਆਲੇ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਰੂਟ ਡਾਇਵਰਜ਼ਨ ਵੀ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget