ਪੜਚੋਲ ਕਰੋ
ਪੰਜਾਬ ‘ਚ ਫਿਰ ਪੈਣਗੀਆਂ ਵੋਟਾਂ! ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋਂ ਹੋਵੇਗੀ Voting
ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕਦੋਂ ਵੋਟਾਂ ਪੈਣਗੀਆਂ।

Ludhiana by-election
Source : PTI
Ludhiana By Election: ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਈਵੀਐਮ ਖੋਲ੍ਹ ਕੇ ਨਤੀਜੇ ਐਲਾਨੇ ਜਾਣਗੇ।
ਦੱਸ ਦਈਏ ਕਿ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ, ਜਿਸ 'ਤੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।
Before You Go
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
ਟ੍ਰੈਂਡਿੰਗ ਟੌਪਿਕ





















