Ludhiana By Election: ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਈਵੀਐਮ ਖੋਲ੍ਹ ਕੇ ਨਤੀਜੇ ਐਲਾਨੇ ਜਾਣਗੇ।
ਦੱਸ ਦਈਏ ਕਿ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ, ਜਿਸ 'ਤੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।