ਪੜਚੋਲ ਕਰੋ

Ludhiana by election result: ਲੁਧਿਆਣਾ 'ਚ ਆਮ ਆਦਮੀ ਪਾਰਟੀ ਦੀ ਫਤਹਿ! ਜਿੱਤ ਦੇ ਜਸ਼ਨ ਸ਼ੁਰੂ

ਸੂਬੇ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅਜਿਹੀ ਸਥਿਤੀ ਵਿੱਚ ਚਰਚਾ ਹੈ ਕਿ ਜੇਕਰ ਉਹ ਇਹ ਚੋਣ

Ludhiana by election result 2025: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਬੜ੍ਹਤ ਹੈ। ਚਾਰ ਦੌਰਾਂ ਦੀ ਗਿਣਤੀ ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ 'ਤੇ, ਭਾਜਪਾ ਤੀਜੇ ਸਥਾਨ 'ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ 'ਤੇ ਹੈ। ਉਂਝ, 'ਆਪ' ਦੀ ਲੀਡ 3 ਦੌਰਾਂ ਲਈ ਲਗਾਤਾਰ ਵੱਧ ਰਹੀ ਪਰ ਚੌਥੇ ਦੌਰ ਵਿੱਚ ਘਟੀ ਹੈ।

ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ। ਹੁਣ ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋਟ ਪਾਈ। ਚੋਣਾਂ ਵਿੱਚ ਮੁੱਖ ਮੁਤਾਬਲਾ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਹੀ ਮੰਨਿਆ ਜਾ ਰਿਹਾ ਸੀ।

ਹਾਸਲ ਜਾਣਕਾਰੀ ਮੁਤਾਬਕ ਚੌਥੇ ਦੌਰ ਵਿੱਚ 'ਆਪ' ਦੀ ਲੀਡ ਘੱਟ ਗਈ ਹੈ। 'ਆਪ' ਦੀ  ਲੀਡ 2844 ਵੋਟਾਂ 'ਤੇ ਰਹਿ ਗਈ ਹੈ। ਕਾਂਗਰਸ ਦੂਜੇ ਸਥਾਨ 'ਤੇ ਹੈ। ਚੌਥੇ ਦੌਰ ਵਿੱਚ ਕਾਂਗਰਸ ਨੂੰ ਸਭ ਤੋਂ ਵੱਧ 2327 ਵੋਟਾਂ ਮਿਲੀਆਂ। 'ਆਪ' ਦੇ ਸੰਜੀਵ ਅਰੋੜਾ ਨੂੰ 3 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਮਿਲਣ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਤੀਜੇ ਦੌਰ ਵਿੱਚ ਭਾਜਪਾ ਕਾਂਗਰਸ ਤੋਂ ਅੱਗੇ ਨਿਕਲ ਗਈ ਸੀ। ਕਾਂਗਰਸ ਦੇ ਆਸ਼ੂ, ਜੋ ਦੂਜੇ ਦੌਰ ਵਿੱਚ ਦੂਜੇ ਸਥਾਨ 'ਤੇ ਸਨ, ਤੀਜੇ ਸਥਾਨ 'ਤੇ ਆ ਗਏ ਪਰ ਚੌਥੇ ਗੇੜ ਵਿੱਛ ਮੁੜ ਦੂਜੇ ਸਥਾਨ ਉਪਰ ਹੋ ਗਏ। 

ਦੱਸ ਦਈਏ ਕਿ ਸੂਬੇ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅਜਿਹੀ ਸਥਿਤੀ ਵਿੱਚ ਚਰਚਾ ਹੈ ਕਿ ਜੇਕਰ ਉਹ ਇਹ ਚੋਣ ਜਿੱਤ ਜਾਂਦੇ ਹਨ, ਤਾਂ 'ਆਪ' ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਜਗ੍ਹਾ ਰਾਜ ਸਭਾ ਜਾ ਸਕਦੇ ਹਨ।

ਕਾਂਗਰਸ ਨੇ ਇਸ ਸੀਟ ਤੋਂ ਦੋ ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਉਪਕਾਰ ਸਿੰਘ ਘੁੰਮਣ ਅਕਾਲੀ ਦਲ ਤੋਂ ਚੋਣ ਲੜ ਚੁੱਕੇ ਹਨ ਤੇ ਜੀਵਨ ਗੁਪਤਾ ਭਾਜਪਾ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ। 'ਆਪ' ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਲੁਧਿਆਣਾ ਪੱਛਮੀ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇੱਥੇ ਉਪ ਚੋਣਾਂ ਦਾ ਐਲਾਨ ਕੀਤਾ ਗਿਆ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget