ਪੜਚੋਲ ਕਰੋ

fake encounter: ਫਰਜ਼ੀ ਐਨਕਾਊਂਟਰ ਮਾਮਲੇ 'ਚ ਲੁਧਿਆਣਾ ਅਦਾਲਤ ਨੇ ਤਿੰਨ ਆਰੋਪੀਆਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ

ਲੁਧਿਆਣਾ ਦੇ ਜਮਾਲਪੁਰ ਵਿੱਚ ਦੋ ਦਲਿਤ ਭਰਾਵਾਂ ਦੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਲੁਧਿਆਣਾ ਅਦਾਲਤ ਨੇ ਤਿੰਨ ਆਰੋਪੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਲੁਧਿਆਣਾ: ਜਮਾਲਪੁਰ ਵਿੱਚ ਦੋ ਦਲਿਤ ਭਰਾਵਾਂ ਦੇ ਫਰਜ਼ੀ ਐਨਕਾਊਂਟਰ (fake encounter ) ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਨੇ ਅਕਾਲੀ ਆਗੂ ਅਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ (Two policemen were found guilty ) ਦਿੱਤਾ ਹੈ। ਮਾਨਯੋਗ ਅਦਾਲਤ ਨੇ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀਆਂ ਨੂੰ 37-37 ਹਜ਼ਾਰ ਦਾ ਜ਼ੁਰਮਾਨਾ ਜਦੋਂ ਕਿ ਤੀਜੇ ਦੋਸ਼ੀ ਨੂੰ 35 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਜ਼ਿਕਰ ਕਰ ਦਈਏ ਕਿ ਅਦਾਲਤ ਨੇ ਇਨ੍ਹਾਂ ਨੂੰ ਪਹਿਲਾਂ ਦੋਸ਼ੀ ਕਰਾਰ ਦਿੱਤਾ ਸੀ ਤੇ 10 ਅਕਤੂਬਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਣਾ ਸੀ।

ਪੀੜਤ ਪੱਖ ਦੇ ਵਕੀਲ ਮੁਤਾਬਿਕ ਮਾਮਲਾ ਲੁਧਿਆਣਾ ਦੀ ਆਹਲੂਵਾਲੀਆ ਕਾਲੋਨੀ (Ahluwalia Colony of Ludhiana) ਦਾ ਹੈ ਜਿੱਥੇ ਖੰਨਾ ਪੁਲਿਸ ਵੱਲੋਂ ਸਾਲ 2014 ਦੇ ਵਿੱਚ ਦੋਵੇਂ ਸਕੇ ਭਰਾਵਾਂ ਦਾ ਐਨਕਾਊਂਟਰ (The encounter of the brothers ) ਕਰ ਦਿੱਤਾ ਗਿਆ ਸੀ ਮਾਮਲੇ ਵਿੱਚ ਅਕਾਲੀ ਦਲ ਦੇ ਆਗੂ ਗੁਰਜੀਤ ਸਿੰਘ ਅਤੇ ਕਾਂਸਟੇਬਲ ਯਾਦਵਿੰਦਰ ਸਿੰਘ ਸਣੇ ਹੋਮਗਾਰਡ ਦੇ ਜਵਾਨ ਅਜੀਤ ਨੁੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਜ਼ਿਕਰ ਕਰ ਦਈਏ ਕਿ ਮਾਛੀਵਾੜਾ ਥਾਣੇ ਦੇ ਤਤਕਾਲੀ ਐੱਸਐੱਚਓ ਮਨਜਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ 27 ਸਤੰਬਰ, 2014 ਨੂੰ ਹਰਿੰਦਰ ਸਿੰਘ (25) ਅਤੇ ਜਤਿੰਦਰ ਸਿੰਘ (23) ਨੂੰ ਲੁਧਿਆਣਾ ਦੇ ਜਮਾਲਪੁਰ ਇਲਾਕੇ ਦੀ ਕਲੋਨੀਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।  ਇਸ ਦੌਰਾਨ ਅਕਾਲੀ ਦਲ ਦਾ ਆਗੂ ਗੁਰਜੀਤ ਸਿੰਘ ਵੀ ਪੁਲਿਸ ਦੇ ਨਾਲ ਸੀ।

ਇਸ ਕਤਲ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਜਦੋਂ ਕਿ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਹ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਗਏ ਸਨ ਪਰ ਉਨ੍ਹਾਂ ਵੱਲੋਂ ਪੁਲਿਸ ਤੇ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਉਹ ਮਾਰੇ ਗਏ ਹਾਲਾਂਕਿ ਇਸ ਤੋਂ ਬਾਅਦ ਜਾਂਚ ਵਿੱਚ ਖ਼ੁਲਾਸਾ ਹੋਇਆ ਸੀ ਕਿ ਉਨ੍ਹਾਂ ਦੋਵਾਂ ਭਰਾਵਾਂ ਕੋਲ ਕੋਈ ਵੀ ਹਥਿਆਰ ਨਹੀਂ ਸਨ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

Embed widget