ਪੜਚੋਲ ਕਰੋ

Ludhiana: ਲੁਧਿਆਣਾ 'ਚ ਮਿਲੀ ਲੜਕੀ ਦੀ ਲਾਸ਼, ਸਿਰਫ਼ ਅੰਡਰਗਾਰਮੈਂਟ ਪਾਏ ਹੋਏ, ਚਿਹਰਾ ਬੁਰੀ ਤਰ੍ਹਾਂ ਸੜਿਆ ਹੋਇਆ, ਇਲਾਕੇ 'ਚ ਫੈਲੀ ਸਨਸਨੀ

Ludhiana Nude Dead Body: ਜਦੋਂ ਸੜਕ ਤੋਂ ਲੰਘ ਰਹੇ ਇੱਕ ਰਾਹਗੀਰ ਨੇ ਔਰਤ ਨੂੰ ਚਾਦਰ ਵਿੱਚ ਲਪੇਟਿਆ ਹੋਇਆ ਦੇਖਿਆ ਤਾਂ ਉਸ ਨੇ ਤੁਰੰਤ ਨੇੜਲੇ ਪਿੰਡ ਬੱਗਾ ਕਲਾਂ ਦੇ ਸਰਪੰਚ ਨੂੰ ਸੂਚਨਾ ਦਿੱਤੀ। ਆਸਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ।

Ludhiana Nude Dead Body: ਲੁਧਿਆਣਾ ਦੇ ਲਾਡੋਵਾਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਲਾਸ਼ ਬੁਰੀ ਤਰ੍ਹਾਂ ਨਾਲ ਸੜੀ ਹੋਈ ਅਤੇ ਅੱਧ ਨਗਨ ਹਾਲਤ ਵਿੱਚ ਮਿਲੀ ਹੈ। ਲਾਡੋਵਾਲ ਤੋਂ ਸਾਊਥ ਸਿਟੀ ਨੂੰ ਜਾਂਦੇ ਸਮੇਂ ਰਸਤੇ ਵਿੱਚ ਲੜਕੀ ਦੀ ਲਾਸ਼ ਨੂੰ ਇੱਕ ਚਾਦਰ 'ਚ ਲਪੇਟ ਕੇ ਸੁੱਟਿਆ ਹੋਇਆ ਸੀ। ਜਿਸ ਨੂੰ ਇਲਾਕੇ ਦੇ ਲੋਕਾਂ ਨੇ ਦੇਖਿਆ 'ਤੇ ਪੁਲਿਸ ਨੂੰ ਸੂਚੀਤ ਕੀਤਾ। 

ਸ਼ੁਰੂਆਤੀ ਜਾਂਚ ਮੁਤਾਬਕ ਲੜਕੀ ਦੀ ਉਮਰ 25 ਸਾਲ ਲੱਗ ਰਹੀ ਹੈ। ਚਿਹਰਾ ਬੁਰੀ ਤਰ੍ਹਾਂ ਨਾਲ ਝੁਲਸਿਆ ਹੋਣ ਕਰਕੇ ਲੜਕੀ ਦੀ ਪਛਾਣ ਨਹੀਂ ਹੋ ਪਾ ਰਹੀ। ਲਾਸ਼ ਦੇ ਸਰੀਰ 'ਤੇ ਸਿਰਫ਼ ਅੰਡਰਗਾਰਮੈਂਟ ਹਨ। 

ਜਦੋਂ ਸੜਕ ਤੋਂ ਲੰਘ ਰਹੇ ਇੱਕ ਰਾਹਗੀਰ ਨੇ ਔਰਤ ਨੂੰ ਚਾਦਰ ਵਿੱਚ ਲਪੇਟਿਆ ਹੋਇਆ ਦੇਖਿਆ ਤਾਂ ਉਸ ਨੇ ਤੁਰੰਤ ਨੇੜਲੇ ਪਿੰਡ ਬੱਗਾ ਕਲਾਂ ਦੇ ਸਰਪੰਚ ਨੂੰ ਸੂਚਨਾ ਦਿੱਤੀ। ਆਸਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ। ਇਸ ਮਗਰੋਂ ਥਾਣਾ ਲਾਡੋਵਾਲ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ। 

ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਦੀ ਸ਼ਨਾਖਤ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਔਰਤ ਦੀ ਪਹਿਚਾਣ ਨਹੀਂ ਹੋ ਸਕੀ।ਫਿਲਹਾਲ ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਦੇਰ ਰਾਤ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਹੈ।

ਥਾਣਾ ਲਾਡੋਵਾਲ ਦੇ ਐਸਐਚਓ ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੇੜਲੇ ਪਿੰਡ ਦੇ ਸਰਪੰਚ ਨੇ ਫੋਨ ’ਤੇ ਸੂਚਨਾ ਦਿੱਤੀ ਕਿ ਸਾਊਥ ਸਿਟੀ ਪੁਲ ’ਤੇ ਚਾਦਰ ਵਿੱਚ ਲਪੇਟੀ ਇੱਕ ਔਰਤ ਦੀ ਲਾਸ਼ ਪਈ ਹੈ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਸੀ। 

ਫਿਲਹਾਲ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਘਟਨਾ ਵਾਲੀ ਥਾਂ ਤੋਂ ਕੁਝ ਸੁਰਾਗ ਫੋਰੈਂਸਿਕ ਜਾਂਚ ਲਈ ਭੇਜੇ ਜਾਣਗੇ। ਆਸਪਾਸ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ। ਲਾਸ਼ ਦੀ ਹਾਲਤ ਤੋਂ ਲੱਗਦਾ ਹੈ ਕਿ ਔਰਤ ਦੇ ਸਰੀਰ 'ਤੇ ਵੀ ਕੋਈ ਪਦਾਰਥ ਪਾਇਆ ਗਿਆ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget