ਪੜਚੋਲ ਕਰੋ

Ludhiana News: MP ਬਿੱਟੂ ਨਜ਼ਰਬੰਦ, ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ, ਜਾਣੋ ਪੂਰਾ ਮਾਮਲਾ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ।

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲਿਸ ਨੇ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ- ਮੈਂ ਸ਼ਹਿਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਅੱਜ ਸਵੇਰੇ ਜਦੋਂ ਉਹ ਘਰੋਂ ਨਿਕਲਣ ਲੱਗਾ ਤਾਂ ਪੁਲਿਸ ਨੇ ਉਸ ਨੂੰ ਰੋਕ ਲਿਆ। ਤਲਵਾੜ ਨੇ ਕਿਹਾ- ਅੱਜ ਅਸੀਂ ਜਿਨ੍ਹਾਂ ਪ੍ਰੋਜੈਕਟਾਂ ਦਾ ਦੌਰਾ ਕੀਤਾ ਉਹ ਕਾਂਗਰਸ ਦੇ ਸਮੇਂ ਸ਼ੁਰੂ ਹੋਏ ਸਨ। ਸਾਨੂੰ ਉੱਥੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਤਲਵਾੜ ਨੇ ਕਿਹਾ- ਇਹ ਸਰਕਾਰ ਦਾ ਗਲਤ ਰਵੱਈਆ ਹੈ ਕਿ ਬਿਨਾਂ ਕਿਸੇ ਕਾਰਨ ਘਰੋਂ ਬਾਹਰ ਨਿਕਲਣ 'ਤੇ ਪਾਬੰਦੀ ਲਗਾ ਦਿੱਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਦੇਖਣ ਲਈ ਆਮ ਲੋਕ ਵੀ ਜਾ ਸਕਦੇ ਹਨ। ਪਰ ਅਜਿਹੀ ਨਜ਼ਰਬੰਦੀ ਪੂਰੀ ਤਰ੍ਹਾਂ ਗਲਤ ਹੈ। ਕਿਹਾ- ਮੰਗਲਵਾਰ ਨੂੰ ਜਦੋਂ ਉਹ ਬਿੱਟੂ ਦੇ ਘਰ ਪਹੁੰਚਿਆ ਤਾਂ ਉਹ 15 ਮਿੰਟ ਬਾਅਦ ਹੀ ਬਾਹਰ ਆਉਣ ਲੱਗੇ, ਇਸ ਲਈ ਉਸ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਡਰ ਸੀ ਕਿ ਕਿਤੇ ਅਸੀਂ ਉਥੇ ਜਾ ਕੇ ਉਦਘਾਟਨ ਕਰ ਦੇਈਏ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਕਾਲਜ ਵਿਦਿਆਰਥੀ ਦੀ ਮੌਤ, 4 ਜ਼ਖ਼ਮੀ; ਮੱਚਿਆ ਹੜਕੰਪ
ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਕਾਲਜ ਵਿਦਿਆਰਥੀ ਦੀ ਮੌਤ, 4 ਜ਼ਖ਼ਮੀ; ਮੱਚਿਆ ਹੜਕੰਪ
Punjab News: ਪੰਜਾਬ ਤੋਂ ਵੱਡੀ ਖਬਰ, ਪਾਵਰਕਾਮ ਦੇ ਸਾਬਕਾ CMD ਗ੍ਰਿਫ਼ਤਾਰ: ਅਕਾਲੀਆਂ ਦੇ ਕਰੀਬੀ ਸਣੇ ਵਿਜੀਲੈਂਸ ਨੇ ਸੇਵਾਮੁਕਤ SDO ਅਤੇ ਠੇਕੇਦਾਰ ਨੂੰ ਵੀ ਕੀਤਾ ਕਾਬੂ...
ਪੰਜਾਬ ਤੋਂ ਵੱਡੀ ਖਬਰ, ਪਾਵਰਕਾਮ ਦੇ ਸਾਬਕਾ CMD ਗ੍ਰਿਫ਼ਤਾਰ: ਅਕਾਲੀਆਂ ਦੇ ਕਰੀਬੀ ਸਣੇ ਵਿਜੀਲੈਂਸ ਨੇ ਸੇਵਾਮੁਕਤ SDO ਅਤੇ ਠੇਕੇਦਾਰ ਨੂੰ ਵੀ ਕੀਤਾ ਕਾਬੂ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
Embed widget