ਪੜਚੋਲ ਕਰੋ

Punjab ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ! Ludhiana ਦੇ ਨਗਰ ਨਿਗਮ Commissioner ਬਦਲੇ, ਹੁਣ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਵਿੱਚ ਹੋਏ ਪ੍ਰਸ਼ਾਸਨਿਕ ਫੇਰਬਦਲ ਵਿੱਚ ਲੁਧਿਆਣਾ ਨਗਰ ਨਿਗਮ ਦਾ ਕਮਿਸ਼ਨਰ ਬਦਲ ਦਿੱਤਾ ਗਿਆ ਹੈ

Punjab News: ਪੰਜਾਬ ਵਿੱਚ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ, ਜਿਸ ਵਿੱਚ 26 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਵਿੱਚ ਲੁਧਿਆਣਾ ਨਗਰ ਨਿਗਮ ਦਾ ਕਮਿਸ਼ਨਰ ਬਦਲ ਦਿੱਤਾ ਗਿਆ ਹੈ।

ਦੱਸ ਦਈਏ ਸਰਕਾਰੀ ਹੁਕਮਾਂ ਦੇ ਮੁਤਾਬਤ ਮੌਜੂਦਾ ਕਮਿਸ਼ਨਰ ਆਦਿਤਿਆ ਡੇਚਲਵਾਲ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਰੋਪੜ ਦਾ ਡਿਪਟੀ ਕਮਿਸ਼ਨਰ ਬਣਾ ਦਿੱਤਾ ਗਿਆ ਹੈ ਅਤੇ ਹੁਣ ਲੁਧਿਆਣਾ ਦੇ ਨਗਰ ਨਿਗਮ ਕਮਿਸ਼ਨਰ ਦੀ ਕਮਾਨ ਹੁਣ ਨੀਰੂ ਕਤਿਆਲ ਨੂੰ ਸੌਂਪੀ ਗਈ ਹੈ। ਉੱਥੇ ਹੀਕਿ ਨੀਰੂ ਕਤਿਆਲ ਇਸ ਸਮੇਂ ਪੁੱਡਾ ਵਿੱਚ ਮੁੱਖ ਪ੍ਰਸ਼ਾਸਕ ਵਜੋਂ ਕੰਮ ਕਰ ਰਹੀ ਸੀ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget