Ludhiana News: ਲੁਧਿਆਣਾ ਸ਼ਹਿਰ ਤੋਂ ਦਿਲ ਦਹਿਲਾਉਣ ਵਾਲਾ ਸਮਾਚਾਰ ਸਾਹਮਣੇ ਆਇਆ ਹੈ। ਜਿੱਥੇ ਇੱਕ ਸਵਾਰੀਆਂ ਨਾਲ ਭਰੀ ਚੱਲਦੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਪਾਇਆ ਹੈ। ਪਰ ਡਰਾਈਵਰ ਵੱਲੋਂ ਵਰਤੀ ਗਈ ਸਿਆਣਪ ਦੀ ਸ਼ਲਾਘਾ ਜ਼ਰੂਰ ਹੋ ਰਹੀ ਹੈ।


ਹੋਰ ਪੜ੍ਹੋ : ਹਮਾਸ ਵੱਲੋਂ ਇਜ਼ਰਾਈਲ 'ਤੇ ਅਚਾਨਕ ਕੀਤੇ ਗਏ ਜ਼ਮੀਨੀ-ਹਵਾਈ-ਸਮੁੰਦਰੀ ਹਮਲੇ 'ਚ 500 ਤੋਂ ਵੱਧ ਮੌਤਾਂ, ਵੱਡੀ ਗਿਣਤੀ 'ਚ ਲੋਕ ਜ਼ਖਮੀ



ਪੂਰਾ ਮਾਮਲਾ ਇਹ ਹੈ


ਪੰਜਾਬ ਦੇ ਲੁਧਿਆਣਾ ਵਿੱਚ ਜਲੰਧਰ ਤੋਂ ਆ ਰਹੀ ਇੱਕ ਪ੍ਰਾਈਵੇਟ ਬੱਸ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਦੀ ਸੂਝ-ਬੂਝ ਕਾਰਨ ਸਾਰੇ ਯਾਤਰੀ ਸੁਰੱਖਿਅਤ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸਵੇਰੇ ਕਰੀਬ 8 ਵਜੇ ਬੱਸ ਲੁਧਿਆਣਾ ਦੇ ਲਾਡੋਵਾਲ ਪਹੁੰਚੀ ਤਾਂ ਅਚਾਨਕ ਅੱਗ ਲੱਗ ਗਈ। ਡਰਾਈਵਰ ਨੇ ਤੁਰੰਤ ਆਪਣੀ ਸਿਆਣਪ ਦਿਖਾਉਂਦੇ ਹੋਏ ਬੱਸ ਨੂੰ ਸੜਕ ਕਿਨਾਰੇ ਰੋਕ ਕੇ ਸਾਰੀਆਂ ਸਵਾਰੀਆਂ ਨੂੰ ਫਟਾਫਟ ਬਾਹਰ ਕੱਢਿਆ। ਜਿਸ ਕਰਕੇ ਕਈ ਕੀਮਤੀ ਜਾਨਾਂ ਬਚ ਗਈਆਂ।


ਹੋਰ ਪੜ੍ਹੋ : IND vs AUS: ਵਿਸ਼ਵ ਕੱਪ 'ਚ 12 ਵਾਰ ਹੋ ਚੁੱਕਿਆ ਭਾਰਤ-ਆਸਟ੍ਰੇਲੀਆ ਦਾ ਟਾਕਰਾ, ਕੰਗਾਰੂਆਂ ਦਾ ਪਲੜਾ ਭਾਰੀ, ਜਾਣੋ ਅੱਜ ਕੌਣ ਮਾਰੇਗਾ ਬਾਜ਼ੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ