Ludhiana News: ਖੰਨਾ ਤੋਂ ਲੁਧਿਆਣਾ ਜਾਣ ਵਾਲੇ ਨੈਸ਼ਨਲ ਹਾਈਵੇ 'ਤੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਖੰਨਾ ਨੇੜੇ ਬੱਸ ਦੀ ਸਰੀਏ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ ਹੈ। ਹਾਦਸੇ 'ਚ ਔਰਤ ਸਣੇ ਦੋ ਜਣਿਆਂ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ 15 ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 


ਪੁਲਿਸ ਬਚਾਅ ਕਾਰਜ 'ਚ ਲੱਗੀ ਹੋਈ ਹੈ। ਜ਼ਖਮੀਆਂ ਨੂੰ ਖੰਨਾ ਦੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਬੱਸ ਧਾਗੇ ਦੀ ਫੈਕਟਰੀ ਦੀ ਦੱਸੀ ਜਾ ਰਹੀ ਹੈ। ਜ਼ਖਮੀਆਂ 'ਚ ਜ਼ਿਆਦਾਤਰ ਫੈਕਟਰੀ 'ਚ ਕੰਮ ਕਰਨ ਵਾਲੀਆਂ ਔਰਤਾਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ


Punjab Breaking News LIVE: ਸ਼੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਗੁਰਦੁਆਰਾ ਬਣਾਉਣ ਖਿਲਾਫ ਮਰਨ ਵਰਤ, ਖੰਨਾ ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਹਾਦਸਾ, ਪੰਜਾਬ ਦਾ ਚੜ੍ਹਨ ਲੱਗਾ ਪਾਰਾ, ਦਸਤਾਰ 'ਤੇ ਟੋਪੀ ਲਈ ਸਾਬਕਾ ਸੀਐਮ ਚੰਨੀ ਨੇ ਮੰਗੀ ਮਾਫੀ?Punjab Breaking News LIVE: ਸ਼੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਗੁਰਦੁਆਰਾ ਬਣਾਉਣ ਖਿਲਾਫ ਮਰਨ ਵਰਤ, ਖੰਨਾ ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਹਾਦਸਾ, ਪੰਜਾਬ ਦਾ ਚੜ੍ਹਨ ਲੱਗਾ ਪਾਰਾ, ਦਸਤਾਰ 'ਤੇ ਟੋਪੀ ਲਈ ਸਾਬਕਾ ਸੀਐਮ ਚੰਨੀ ਨੇ ਮੰਗੀ ਮਾਫੀ?


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ