Ludhiana News: 26 ਜਨਵਰੀ ਨੂੰ ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਡੀਜੇ ਲਾਉਣਾ ਮਹਿੰਗਾ ਪਵੇਗਾ। ਇਹ ਡੀਜੇ ਜੇਲ੍ਹ ਯਾਤਰਾ ਵੀ ਕਰਵਾ ਸਕਦਾ ਹੈ। ਖੰਨਾ ਪੁਲਿਸ ਨੇ ਇਹ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪਤੰਗਬਾਜ਼ੀ ਲਈ ਕਿਰਾਏ ਉਪਰ ਡੀਜੇ ਦੇਣ ਵਾਲੇ ਮਾਲਕਾਂ ਖਿਲਾਫ ਵੀ ਕੇਸ ਦਰਜ ਹੋਵੇਗਾ। 


 


ਗੌਰਤਲਬ ਹੈ ਕਿ ਚਾਈਨਾ ਡੋਰ ਦੀ ਵਰਤੋਂ ਉਪਰ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਲਈ ਪੁਲਿਸ ਸਖ਼ਤ ਰੁੱਖ ਅਪਣਾ ਰਹੀ ਹੈ। ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ ਅਧੀਨ ਕੇਸ ਵੀ ਦਰਜ ਕੀਤੇ ਜਾ ਰਹੇ ਹਨ। 


 


ਇਸ ਲਈ ਸਮਰਾਲਾ ਵਿੱਚ ਹੁਣ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਦੀ ਖੈਰ ਨਹੀਂ ਹੈ। ਪੰਜਾਬ ਪੁਲਿਸ ਡਰੋਨ ਰਾਹੀਂ ਨਜ਼ਰ ਰੱਖੇਗੀ। ਇਸ ਦੇ ਨਾਲ ਹੀ ਇਰਾਦਾ ਕਤਲ ਦੀ ਧਾਰਾ 307 ਅਧੀਨ ਮੁਕੱਦਮੇ ਕੀਤੇ ਜਾਣਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 



 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 


 


 



 

 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ