Ludhiana News: ਕਿਸਾਨ ਅੰਦੋਲਨ ਦੀ ਹਮਾਇਤ 'ਚ ਵੱਡਾ ਐਕਸ਼ਨ, ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ

Toll plazas in Punjab are free: ਹਰਿਆਣਾ ਦੀਆਂ ਹੱਦਾਂ ਉਪਰ ਕਿਸਾਨਾਂ ਨਾਲ ਸਖਤੀ ਦੇ ਵਿਰੋਧ ਵਿੱਚ ਪੂਰੇ ਪੰਜਾਬ ਅੰਦਰ 5 ਘੰਟੇ ਲਈ ਸਾਰੇ ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਏਗਾ ਤੇ ਰੇਲ ਆਵਾਜਾਈ ਠੱਪ ਰਹੇਗੀ।

Ludhiana News: ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਅੱਜ ਪੰਜਾਬ ਵਿੱਚ ਵੱਡਾ ਐਕਸ਼ਨ ਹੋ ਰਿਹਾ ਹੈ। ਹਰਿਆਣਾ ਦੀਆਂ ਹੱਦਾਂ ਉਪਰ ਕਿਸਾਨਾਂ ਨਾਲ ਸਖਤੀ ਦੇ ਵਿਰੋਧ ਵਿੱਚ ਪੂਰੇ ਪੰਜਾਬ ਅੰਦਰ 5 ਘੰਟੇ ਲਈ ਸਾਰੇ ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਏਗਾ ਤੇ ਰੇਲ

Related Articles