ਪੜਚੋਲ ਕਰੋ

Ludhiana News : ਲੁਧਿਆਣਾ 'ਚ ਸਰਕਾਰੀ ਡਰਾਈਵਰ ਦੀ ਮੌਤ, ਟੈਂਪੂ ਨੇ ਦਰੜਿਆ

ਮ੍ਰਿਤਕ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਭਜੋਤ ਅੱਜ ਸਵੇਰੇ ਆਪਣੀ ਕਾਰ ਵਿੱਚ ਦੋ ਵਿਅਕਤੀਆਂ ਨਾਲ ਡੀਸੀ ਦਫ਼ਤਰ ਲੁਧਿਆਣਾ ਵਿਖੇ ਕੰਮ ’ਤੇ ਜਾ ਰਿਹਾ ਸੀ।

Punjab News : ਲੁਧਿਆਣਾ ਵਿੱਚ DPRO (ਵਿਭਾਗ ਲੋਕ ਸੰਪਰਕ ਦਫ਼ਤਰ) ਦੇ ਡਰਾਈਵਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਭਜੋਤ ਅੱਜ ਸਵੇਰੇ ਆਪਣੀ ਕਾਰ ਵਿੱਚ ਦੋ ਵਿਅਕਤੀਆਂ ਨਾਲ ਡੀਸੀ ਦਫ਼ਤਰ ਲੁਧਿਆਣਾ ਵਿਖੇ ਕੰਮ ’ਤੇ ਜਾ ਰਿਹਾ ਸੀ। ਦੋ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ।

ਰਸਤੇ ਵਿੱਚ ਅਚਾਨਕ ਉਸ ਦੀ ਕਾਰ ਦਾ ਬੰਪਰ ਖੁੱਲ੍ਹ ਗਿਆ। ਸੜਕ ਕਿਨਾਰੇ ਕਾਰ ਰੋਕ ਕੇ ਪ੍ਰਭਜੋਤ ਨੇ ਬੰਪਰ ਬੰਨ੍ਹਣਾ ਸ਼ੁਰੂ ਕੀਤਾ ਤਾਂ ਪਿੱਛੇ ਤੋਂ ਆ ਰਹੇ ਟੈਂਪੂ ਨੇ ਉਸ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਪ੍ਰਭਜੋਤ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਲਜ਼ਮ ਟੈਂਪੂ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮਾਮਲੇ ਦੀ ਜਾਂਚ ਏਐਸਆਈ ਕਰਨੈਲ ਸਿੰਘ ਕਰ ਰਹੇ ਹਨ।

ਪਰਿਵਾਰ ਨੂੰ ਕੀਤਾ ਸੂਚਿਤ 

ਮਾਮਲੇ ਦੀ ਜਾਂਚ ਏਐਸਆਈ ਕਰਨੈਲ ਸਿੰਘ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਡੀਪੀਆਰਓ ਪੁਨੀਤ ਗਿੱਲ ਨੇ ਦੱਸਿਆ ਕਿ ਪ੍ਰਭਜੋਤ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰਾ ਸਟਾਫ਼ ਦੁਖੀ ਹੈ। ਇਲਾਕਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget