ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਇਨਸਾਨੀਅਤ ਹੋਈ ਸ਼ਰਮਸਾਰ ! ਕਲਯੁੱਗੀ ਪਿਓ ਆਪਣੀ 11 ਸਾਲਾਂ ਬੇਟੀ ਨਾਲ ਇੱਕ ਸਾਲ ਤੋਂ ਕਰ ਰਿਹਾ ਸੀ ਰੇਪ , ਪੁਲਿਸ ਨੇ ਕੀਤਾ ਕਾਬੂ

Ludhiana News : ਲੁਧਿਆਣਾ ਦੇ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕਾ ਗੁਰੁ ਅਮਰਦਾਸ ਨਗਰ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ,

Ludhiana News : ਲੁਧਿਆਣਾ ਦੇ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕਾ ਗੁਰੁ ਅਮਰਦਾਸ ਨਗਰ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਪਿਤਾ ਵੱਲੋਂ ਆਪਣੀ ਹੀ ਬੇਟੀ ਨੂੰ ਪਿਛਲੇ ਇਕ ਸਾਲ ਤੋਂ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਜਾ ਰਿਹਾ ਸੀ। ਮਾਸੂਮ ਸਿਰਫ਼ 11 ਸਾਲ ਦੀ ਸੀ ਅਤੇ ਉਸ ਦਾ ਪਿਉ ਉਸ ਨਾਲ ਬਲਾਤਕਾਰ ਕਰ ਰਿਹਾ ਸੀ। 

ਇਸ ਸਬੰਧੀ ਜਦੋਂ ਉਨ੍ਹਾਂ ਦੀ ਗੁਆਂਢਣ ਨੂੰ ਪਤਾ ਲੱਗਾ ਤਾਂ ਉਸ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ। ਜਿਸ ਤੋਂ ਬਾਅਦ ਥਾਣਾ ਸਰਾਭਾ ਨਗਰ ਦੇ ਵਿਚ ਪਰਚਾ ਦਰਜ ਕੀਤਾ ਗਿਆ ਅਤੇ ਮੁਲਜ਼ਮ ਪਿਓ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬੱਚੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ, ਇਸ ਦੀ ਪੁਸ਼ਟੀ ਥਾਣਾ ਸਰਾਭਾ ਨਗਰ ਦੇ ਇੰਚਾਰਜ ਅਮਰਿੰਦਰ ਸਿੰਘ ਸੰਧੂ ਨੇ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਉਹਨਾਂ ਕੋਲ ਬੀਤੇ ਦਿਨੀਂ ਇਹ ਮਾਮਲਾ ਸਾਹਮਣੇ ਆਇਆ ਸੀ ,ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਪਰਚਾ ਦਰਜ ਕੀਤਾ ਅਤੇ ਪੀੜਤ ਲੜਕੀ ਦੇ ਪਿਉ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਸ਼ਨਾਖਤ  ਮੁਕੇਸ਼ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਬੱਚੀ 11 ਸਾਲ ਦੀ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਸ ਦੀ ਗੁਆਂਢਣ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ,  ਉਨ੍ਹਾਂ ਦੱਸਿਆ ਕਿ ਅਸੀਂ ਮਾਮਲੇ ਦੀ ਪੂਰੀ ਜਾਂਚ ਕਰ ਰਹੇ ਹਾਂ, ਉਸ ਦਾ ਪਿਤਾ ਬੀਤੇ ਇਕ ਸਾਲ ਤੋਂ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਰਿਹਾ ਸੀ। ਹਾਲਾਂਕਿ ਇਸ ਵਿੱਚ ਉਸ ਦੀ ਮਾਂ ਦਾ ਕੀ ਰੋਲ ਸੀ, ਇਸ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget