ਪੜਚੋਲ ਕਰੋ

Ludhiana News: ਦਿਲ ਦਹਿਲਾਉਣ ਵਾਲੀ ਖਬਰ! ਨਸ਼ੇ ’ਚ ਧੁੱਤ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

ਜਗਰਾਓਂ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਰਾਮਗੜ੍ਹ ਭੁੱਲਰ ਵਿੱਚ ਨਸ਼ੇ ’ਚ ਧੁੱਤ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾ ਲਿਆ ਤੇ ਮੌਤ ਦੇ ਘਾਟ ਉਤਾਰ ਦਿੱਤਾ।

Ludhiana News: ਜਗਰਾਓਂ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਰਾਮਗੜ੍ਹ ਭੁੱਲਰ ਵਿੱਚ ਨਸ਼ੇ ’ਚ ਧੁੱਤ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾ ਲਿਆ ਤੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦਰਦਨਾਕ ਘਟਨਾ ਦਾ ਸ਼ਿਕਾਰ ਹੋਏ ਮ੍ਰਿਤਕ ਨੌਜਵਾਨ ਦੀ ਪਛਾਣ ਹਰਦੀਪ ਸਿੰਘ ਉਰਫ ਦੀਪਾ ਵਾਸੀ ਪਿੰਡ ਮਲਸੀਹਾਂ ਭਾਈ ਕੇ ਦੀ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਦੀਪ ਸਿੰਘ ਦਾ ਆਪਣੀ ਘਰਵਾਲੀ ਨਾਲ ਪਿਛਲੇ ਲਗਪਗ ਤਿੰਨ ਸਾਲਾਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ। ਹਰਦੀਪ ਦੀ ਘਰਵਾਲੀ ਆਪਣੀ ਬੇਟੀ ਤੇ ਬੇਟੇ ਨੂੰ ਛੱਡ ਕੇ ਆਪਣੇ ਪੇਕੇ ਪਿੰਡ ਰਾਮਗੜ੍ਹ ਭੁੱਲਰ ਵਿੱਚ ਆਪਣੇ ਮਾਪਿਆਂ ਕੋਲ ਰਹਿ ਰਹੀ ਸੀ। ਪੰਚਾਇਤੀ ਤੌਰ ’ਤੇ ਹਰਦੀਪ ਸਿੰਘ ਨੇ ਸਮੇਤ ਪਰਿਵਾਰ ਕਈ ਵਾਰ ਆਪਣੀ ਪਤਨੀ ਨੂੰ ਸਮਝਾ-ਬੁਝਾ ਕੇ ਆਪਣੇ ਪਿੰਡ ਮਲਸੀਹਾਂ ਭਾਈ ਕੇ ਜਾਣ ਲਈ ਮਨਾਉਣ ਦੇ ਯਤਨ ਕੀਤੇ, ਜੋ ਸਫ਼ਲ ਨਾ ਹੋ ਸਕੇ। 

ਬੀਤੇ ਦਿਨ ਸ਼ਰਾਬ ਦੇ ਨਸ਼ੇ ’ਚ ਹਰਦੀਪ ਸਿੰਘ ਆਪਣੀ ਘਰਵਾਲੀ ਨੂੰ ਮਨਾਉਣ ਲਈ ਆਪ ਸਹੁਰੇ ਘਰ ਪਿੰਡ ਰਾਮਗੜ੍ਹ ਭੁੱਲਰ ਗਿਆ, ਉਸ ਨੇ ਆਪਣੇ ਸਹੁਰੇ ਘਰ ਦਾ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਉਸ ਨੂੰ ਦਰਵਾਜ਼ਾ ਨਾ ਖੋਲਿਆ। ਅਖੀਰ ਉਹ ਉੱਥੇ ਹੀ ਪਿੰਡ ਦੇ ਗੁਰੂ ਘਰ ਦੇ ਸਾਹਮਣੇ ਡਿੱਗ ਪਿਆ ਤੇ ਸਾਰੀ ਰਾਤ ਉੱਥੇ ਹੀ ਪਿਆ ਰਿਹਾ, ਜਿੱਥੇ ਉਸ ਨੂੰ ਪਿੰਡ ਦੇ ਅਵਾਰਾ ਕੁੱਤਿਆਂ ਨੇ ਸਾਰੀ ਰਾਤ ਨੋਚ-ਨੋਚ ਖਾ ਲਿਆ। ਹਰਦੀਪ ਦੇ ਸਰੀਰ ਦੇ ਬਹੁਤੇ ਹਿੱਸੇ ਨੂੰ ਕੁੱਤਿਆਂ ਨੇ ਇਸ ਕਦਰ ਨੋਚਿਆ ਹੋਇਆ ਸੀ ਕਿ ਹੱਡੀਆਂ ਸਾਫ ਨਜ਼ਰ ਆ ਰਹੀਆਂ ਸਨ।

ਮੌਤ ਦੇ ਮੂੰਹ ਜਾ ਪਏ ਹਰਦੀਪ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਰਾਮਗੜ੍ਹ ਭੁੱਲਰ ਪਹੁੰਚ ਕੇ ਹਰਦੀਪ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਲਿਆਂਦਾ, ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮਜ਼ਦੂਰ ਹਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨੂੰ ਲੈ ਕੇ ਬਹੁਤ ਚਿੰਤਤ ਰਹਿੰਦਾ ਸੀ ਤੇ ਆਪਣੇ ਭਰਾ ਤੇ ਮਾਂ ਨਾਲ ਰਹਿੰਦਾ ਸੀ। ਉਸ ਦੀ 10 ਸਾਲ ਦੀ ਲੜਕੀ ਅਤੇ 7 ਸਾਲ ਦਾ ਲੜਕਾ ਹੈ। ਪੁਲਿਸ ਮਾਮਲੇ ਦੀ ਛਾਣਬੀਣ ’ਚ ਜੁੱਟ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ

ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ

ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ

ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...

ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ

ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ

32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ

ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Embed widget