ਪੜਚੋਲ ਕਰੋ

Ludhiana News: ਇਤਰਾਜ਼ਯੋਗ ਵੀਡੀਓ ਬਣਾ ਕੀਤਾ ਜਾ ਰਿਹਾ ਸੀ ਬਲੈਕਮੇਲ, ਦੋ ਬੱਚਿਆਂ ਦੀ ਮਾਂ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Ludhiana News: ਖੰਨਾ ਦੇ ਨੇੜਲੇ ਪਿੰਡ ਜਲਾਜਣ ਵਿੱਚ ਦੋ ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ 'ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ।

Ludhiana News: ਖੰਨਾ ਦੇ ਨੇੜਲੇ ਪਿੰਡ ਜਲਾਜਣ ਵਿੱਚ ਦੋ ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ 'ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਸੂਤਰਾਂ ਮੁਤਾਬਕ ਔਰਤ ਦੀ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਉਸ ਦਾ ਪ੍ਰੇਮੀ ਆਪਣੀ ਪਤਨੀ ਨਾਲ ਮਿਲ ਕੇ ਬਲੈਕਮੇਲ ਕਰ ਰਿਹਾ ਸੀ। ਪ੍ਰੇਮੀ ਦੀ ਪਤਨੀ ਨੇ ਇਹ ਵੀਡੀਓ ਸ਼ੇਅਰ ਕਰ ਦਿੱਤੀ ਸੀ। ਇਸ ਤੋਂ ਬਾਅਦ ਔਰਤ ਨੇ ਆਤਮ ਹੱਤਿਆ ਦਾ ਕਦਮ ਚੁੱਕਿਆ। ਪੁਲਿਸ ਨੇ ਪ੍ਰੇਮੀ ਤੇ ਉਸ ਦੀ ਪਤਨੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।

ਮ੍ਰਿਤਕਾ ਨਵਜੀਤ ਕੌਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਨਵਜੀਤ ਕੌਰ 23 ਦਸੰਬਰ ਨੂੰ ਘਰੋਂ ਚਲੀ ਗਈ ਸੀ। ਪਰ ਨਵਜੀਤ ਦੇ ਸਹੁਰਾ ਪਰਿਵਾਰ ਨੇ 24 ਘੰਟੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ। 24 ਦਸੰਬਰ ਨੂੰ ਉਨ੍ਹਾਂ ਨੂੰ ਦੱਸਿਆ ਗਿਆ ਤਾਂ ਇਸ ਉਪਰੰਤ ਲਾਸ਼ ਕਿਲਾ ਹਕੀਮ ਤੋਂ ਨਹਿਰ ਵਿੱਚੋਂ ਮਿਲੀ। ਉਨ੍ਹਾਂ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਜੇਕਰ ਨਵਜੀਤ ਕੌਰ ਦਾ ਸਹੁਰਾ ਪਰਿਵਾਰ ਉਨ੍ਹਾਂ ਨੂੰ ਸੂਚਨਾ ਸਮੇਂ ਸਿਰ ਦਿੰਦਾ ਤਾਂ ਸ਼ਾਇਦ ਜਾਨ ਬਚ ਜਾਂਦੀ। ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਸਖਤ ਸਜਾ ਮਿਲਣੀ ਚਾਹੀਦੀ ਹੈ। 

ਉੱਥੇ ਹੀ ਦੂਜੇ ਪਾਸੇ ਡੀਐਸਪੀ ਵਿਲੀਅਮ ਜੈਜੀ ਨੇ ਦੱਸਿਆ ਕਿ ਪੜਤਾਲ ਦੌਰਾਨ ਗੱਲ ਸਾਹਮਣੇ ਆਈ ਕਿ ਨਵਜੀਤ ਕੌਰ ਦੇ ਪਿੰਡ ਦੇ ਹਰਜਿੰਦਰ ਸਿੰਘ ਨਾਲ ਸਬੰਧ ਸਨ। ਇਸ ਬਾਰੇ ਹਰਜਿੰਦਰ ਸਿੰਘ ਦੀ ਪਤਨੀ ਹਰਦੀਪ ਕੌਰ ਨੂੰ ਵੀ ਪਤਾ ਸੀ। ਨਵਜੀਤ ਕੌਰ ਦੀ ਇਤਰਾਜਯੋਗ ਵੀਡੀਓ ਨੂੰ ਲੈ ਕੇ ਹਰਜਿੰਦਰ ਸਿੰਘ ਤੇ ਹਰਦੀਪ ਕੌਰ ਉਸ ਨੂੰ ਬਲੈਕਮੇਲ ਕਰਦੇ ਸੀ ਤਾਂ ਦੁਖੀ ਹੋ ਕੇ ਨਵਜੀਤ ਨੇ ਆਤਮ ਹੱਤਿਆ ਕਰ ਲਈ। ਪੁਲਿਸ ਨੇ ਦੋਵਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਤੇ ਛੇਤੀ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget