ਪੜਚੋਲ ਕਰੋ

Ludhiana News: ਵਿਦੇਸ਼ੀ ਸਿਆਸਤ 'ਚ ਵੀ ਪੰਜਾਬੀਆਂ ਦੀ ਝੰਡੀ, ਪਰਮੀਤ ਸਿੰਘ ਬੋਪਾਰਾਏ ਬਣੇ ਵਿਧਾਇਕ

ਵਿਦੇਸ਼ਾਂ ਵਿੱਚ ਪੰਜਾਬੀਆਂ ਦਾ ਸਿਆਸੀ ਕੱਦ ਵੀ ਵਧਦਾ ਜਾ ਰਿਹਾ ਹੈ। ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਜੰਮਪਲ ਪਰਮੀਤ ਸਿੰਘ ਬੋਪਾਰਾਏ ਨੇ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਵਿੱਚ ਹੋਈਆਂ (ਐਮਪੀਪੀ) ਸੂਬਾਈ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ।

Ludhiana News: ਵਿਦੇਸ਼ਾਂ ਵਿੱਚ ਪੰਜਾਬੀਆਂ ਦਾ ਸਿਆਸੀ ਕੱਦ ਵੀ ਵਧਦਾ ਜਾ ਰਿਹਾ ਹੈ। ਲੁਧਿਆਣਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਜੰਮਪਲ ਪਰਮੀਤ ਸਿੰਘ ਬੋਪਾਰਾਏ ਨੇ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਵਿੱਚ ਹੋਈਆਂ (ਐਮਪੀਪੀ) ਸੂਬਾਈ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਪਰਮੀਤ ਸਿੰਘ ਬੋਪਾਰਾਏ ਨੇ ਵਿਧਾਨ ਸਭਾ ਹਲਕਾ ਫਾਲਕਨਰਿੱਜ ਤੋਂ ਐਨਡੀਪੀ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ 2,721 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲੀਆਂ ਚੋਣਾਂ ਵਿੱਚ ਪਰਮੀਤ ਸਿੰਘ ਥੋੜ੍ਹੇ ਫਰਕ ਨਾਲ ਹੀ ਹਾਰੇ ਸਨ। 

ਦੱਸ ਦਈਏ ਕਿ ਪਰਮੀਤ ਸਿੰਘ ਬੋਪਾਰਾਏ ਦਾ ਜਨਮ ਪਿਤਾ ਬਲਵਿੰਦਰ ਸਿੰਘ ਬੋਪਾਰਾਏ ਤੇ ਮਾਤਾ ਕੁਲਜਿੰਦਰ ਕੌਰ ਦੀ ਘਰ 27 ਮਈ 1984 ਨੂੰ ਹੋਇਆ। ਪਰਮੀਤ ਸਿੰਘ ਦੇ ਦੋ ਬੱਚੇ ਇੱਕ ਲੜਕੀ ਤੇ ਇੱਕ ਲੜਕਾ ਹਨ। ਪਰਮੀਤ ਸਿੰਘ ਨੇ ਮੁੱਢਲੀ ਸਿੱਖਿਆ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਤੋਂ ਪ੍ਰਾਪਤ ਕੀਤੀ, ਥਾਪਰ ਕਾਲਜ ਪਟਿਆਲਾ ਤੋਂ ਤਿੰਨ ਸਾਲ ਦਾ ਡਿਪਲੋਮਾ ਤੇ ਮਲੋਟ ਤੋਂ ਇੰਜਨੀਅਰ ਦੀ ਡਿਗਰੀ ਹਾਸਲ ਕੀਤੀ। ਵਿਆਹ ਕਰਵਾਉਣ ਤੋਂ ਬਾਅਦ ਸਾਲ 2008 ਵਿੱਚ ਪਰਮੀਤ ਸਿੰਘ ਬੋਪਾਰਾਏ ਕੈਨੇਡਾ ਚਲੇ ਗਏ, ਜਿੱਥੇ ਉਨ੍ਹਾਂ ਆਪਣੇ ਮਾਤਾ ਪਿਤਾ ਦੇ ਬਿਜਨੈੱਸ ਵਿੱਚ ਹੱਥ ਵਟਾਉਣਾ ਸ਼ੁਰੂ ਕਰ ਦਿੱਤਾ। 

ਹੋਰ ਪੜ੍ਹੋ : Rahul Gandhi IN US: ਅਡਾਨੀ 'ਤੇ ਸਵਾਲ ਤੇ ਮੇਰੀ ਸੰਸਦੀ ਮੈਂਬਰਸ਼ਿਪ...ਅਮਰੀਕਾ 'ਚ ਬੋਲੇ ਰਾਹੁਲ ਗਾਂਧੀ, ਕਿਹਾ- 'ਤੁਸੀਂ ਅੰਦਾਜ਼ਾ ਲਗਾ ਸਕਦੇ ਹੋ'

ਪਰਮੀਤ ਸਿੰਘ ਬੋਪਾਰਾਏ ਦੇ ਪਿਤਾ ਬਲਵਿੰਦਰ ਸਿੰਘ ਬੋਪਾਰਾਏ ਦਾ ਕਹਿਣਾ ਹੈ ਕਿ ਕੈਨੇਡਾ ਪਹੁੰਚਣ ਤੋਂ ਕੁਝ ਸਮਾਂ ਬਾਅਦ ਪਰਮੀਤ ਸਿੰਘ ਬੋਪਾਰਾਏ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਫਿਰ ਉਹ ਗੁਰਦੁਆਰਾ ਦਸਮੇਸ਼ ਕਲਚਰ ਕੈਲਗਰੀ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਪਰਮੀਤ ਸਿੰਘ ਬੋਪਾਰਾਏ ਦੀ ਕਾਰਜਸ਼ੈਲੀ ਨੂੰ ਵੇਖਦੇ ਹੋਏ ਖਾਲਸਾ ਸਕੂਲ ਕੈਲਗਰੀ ਦੇ ਸਰਬਸੰਮਤੀ ਨਾਲ ਚੇਅਰਮੈਨ ਚੁਣੇ ਗਏ। ਪਰਮੀਤ ਸਿੰਘ ਹੁਣ ਐਨਡੀਪੀ ਦੇ ਉਪ ਪ੍ਰਧਾਨ ਵੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget