ਪੜਚੋਲ ਕਰੋ

Ludhiana News: ਪੰਜਾਬੀ ਸਾਹਿਤ ਅਕਾਦਮੀ ਚੋਣਾਂ ਦੇ ਮੈਦਾਨ 'ਚ ਡਟੀਆਂ ਇਹ ਸ਼ਖ਼ਸੀਅਤਾਂ, ਵੇਖੋ ਫਾਈਨਲ ਸੂਚੀ

Punjabi Sahitya Akademi elections:ਪੰਜਾਬੀ ਸਾਹਿਤ ਅਕਾਦਮੀ ਦੀਆਂ ਹਰੇਕ ਦੋ ਸਾਲਾਂ ਬਾਅਦ ਹੁੰਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਸ਼ਨੀਵਾਰ ਨੂੰ ਆਖਰੀ ਦਿਨ ਸੀ। ਇਸ ਮਗਰੋਂ ਚੋਣ ਮੈਦਾਨ ਵਿੱਚ ਡਟੇ ਉਮੀਦਵਾਰਾਂ ਦੀ ਸੂਚੀ ਐਲਾਨ

Ludhiana News: ਪੰਜਾਬੀ ਸਾਹਿਤ ਅਕਾਦਮੀ ਦੀਆਂ ਹਰੇਕ ਦੋ ਸਾਲਾਂ ਬਾਅਦ ਹੁੰਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਸ਼ਨੀਵਾਰ ਨੂੰ ਆਖਰੀ ਦਿਨ ਸੀ। ਇਸ ਮਗਰੋਂ ਚੋਣ ਮੈਦਾਨ ਵਿੱਚ ਡਟੇ ਉਮੀਦਵਾਰਾਂ ਦੀ ਸੂਚੀ ਐਲਾਨ ਦਿੱਤੀ ਗਈ ਹੈ। ਇਸ ਵਾਰ ਲੇਖਕਾਂ ਨੇ ਸਾਹਿਤ ਅਕਾਦਮੀ ਦੀਆਂ ਚੋਣਾਂ ਲਈ ਮੁਹਿੰਮ ਕਈ ਮਹੀਨਿਆਂ ਤੋਂ ਆਰੰਭੀ ਹੋਈ ਹੈ। 

ਚੋਣ ਅਧਿਕਾਰੀ ਕੁਲਦੀਪ ਸਿੰਘ ਬੇਦੀ ਨੇ ਦੱਸਿਆ ਕਿ ਇਹ ਚੋਣਾਂ 3 ਮਾਰਚ ਨੂੰ ਪੰਜਾਬੀ ਭਵਨ ਵਿੱਚ ਹੋਣਗੀਆਂ (elections will be held on March 3 in Punjabi Bhavan)। ਉਨ੍ਹਾਂ ਦੱਸਿਆ ਕਿ ਚੋਣ ਗੁਪਤ ਵੋਟਾਂ ਰਾਹੀਂ ਤੈਅ ਦਿਨ ’ਤੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਸੂਚੀ ਅਨੁਸਾਰ ਪ੍ਰਧਾਨਗੀ ਦੇ ਅਹੁਦੇ ਲਈ ਹੁਣ ਤਿੰਨ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਜਿਨ੍ਹਾਂ ਵਿੱਚ ਡਾ. ਸਰਬਜੀਤ ਸਿੰਘ, ਡਾ. ਲਖਵਿੰਦਰ ਸਿੰਘ ਜੌਹਲ ਤੇ ਬੇਅੰਤ ਕੌਰ ਗਿੱਲ ਦੇ ਨਾਮ ਸ਼ਾਮਲ ਹਨ। 

ਇਸੇ ਤਰ੍ਹਾਂ ਸੀਨੀਅਰ ਮੀਤ ਪ੍ਰਧਾਨ ਲਈ ਡਾ. ਸ਼ਿੰਦਰ ਪਾਲ ਸਿੰਘ ਤੇ ਡਾ. ਪਾਲ ਕੌਰ, ਜਨਰਲ ਸਕੱਤਰ ਦੇ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਤੇ ਡਾ. ਗੁਲਜ਼ਾਰ ਸਿੰਘ ਪੰਧੇਰ, ਮੀਤ ਪ੍ਰਧਾਨ ਦੇ ਅਹੁਦੇ ਲਈ ਮਦਨ ਵੀਰਾ, ਤ੍ਰੈਲੋਚਨ ਲੋਚੀ, ਡਾ. ਭਗਵੰਤ ਸਿੰਘ, ਇਕਬਾਲ ਸਿੰਘ ਗੋਦਾਰਾ (ਪੰਜਾਬੋਂ ਬਾਹਰ), ਡਾ. ਗੁਰਚਰਨ ਕੌਰ ਕੋਚਰ, ਤੇਜਿੰਦਰ ਚੰਡਿਹੋਕ, ਡਾ. ਅਰਵਿੰਦਰ ਕੌਰ ਕਾਕੜਾ, ਹਰਜਿੰਦਰ ਸਿੰਘ ਸੂਰੇਵਾਲੀਆ, ਜਸਪਾਲ ਮਾਨਖੇੜਾ, ਭੁਪਿੰਦਰ ਸੰਧੂ ਤੇ ਡਾ. ਹਰਵਿੰਦਰ ਸਿੰਘ (ਪੰਜਾਬੋਂ ਬਾਹਰ) ਦੇ ਨਾਂ ਸ਼ਾਮਲ ਹਨ।

ਪ੍ਰਬੰਧਕੀ ਬੋਰਡ ਦੇ ਮੈਂਬਰਾਂ ਦੀ ਚੋਣ ਲਈ ਕਰਮਜੀਤ ਸਿੰਘ ਗਰੇਵਾਲ, ਪ੍ਰੋ. ਸਰਘੀ, ਬਲਬੀਰ ਜਲਾਲਾਬਾਦੀ, ਪਰਮਜੀਤ ਕੌਰ ਮਹਿਕ, ਡਾ. ਨਾਇਬ ਸਿੰਘ ਮੰਡੇਰ (ਪੰਜਾਬੋਂ ਬਾਹਰ), ਡਾ. ਗੁਰਵਿੰਦਰ ਸਿੰਘ ਅਮਨ, ਹਰਦੀਪ ਢਿੱਲੋਂ, ਬਲਜੀਤ ਪਰਮਾਰ (ਬਾਕੀ ਭਾਰਤ), ਸਹਿਜਪ੍ਰੀਤ ਸਿੰਘ ਮਾਂਗਟ, ਦੀਪ ਜਗਦੀਪ ਸਿੰਘ, ਕਰਮ ਸਿੰਘ ਜ਼ਖ਼ਮੀ, ਸੁਖਵਿੰਦਰ ਸਿੰਘ ਲੋਟੇ, ਅਮਰਜੀਤ ਕੌਰ ਅਮਰ, ਬਲਰਾਜ ਓਬਰਾਏ ਬਾਜ਼ੀ, ਕੰਵਰਜੀਤ ਭੱਠਲ, ਹਰਵਿੰਦਰ ਸਿੰਘ, ਜਗਦੀਸ਼ ਰਾਏ ਕੁਲਰੀਆਂ, ਪ੍ਰੋ. ਹਰਜਿੰਦਰ ਸਿੰਘ (ਪੰਜਾਬੋਂ ਬਾਹਰ), ਡਾ. ਬਲਵਿੰਦਰ ਸਿੰਘ ਚਹਿਲ, ਰਣਜੀਤ ਗੌਰਵ, ਪ੍ਰੇਮ ਸਾਹਿਲ (ਬਾਕੀ ਭਾਰਤ), ਨਵਤੇਜ ਗੜ੍ਹਦੀਵਾਲਾ, ਡਾ. ਹਰੀ ਸਿੰਘ ਜਾਚਕ, ਸ਼ਬਦੀਸ਼, ਸੰਤੋਖ ਸਿੰਘ ਸੁੱਖੀ, ਨਰਿੰਦਰ ਪਾਲ ਕੌਰ, ਵਾਹਿਦ ਉਰਫ ਸਤਨਾਮ ਸਿੰਘ, ਵਰਗਿਸ ਸਲਾਮਤ, ਸੰਜੀਵਨ ਸਿੰਘ, ਗੁਰਸੇਵਕ ਸਿੰਘ ਢਿੱਲੋਂ ਕਵੀਸ਼ਰ, ਡਾ. ਰੋਜ਼ੀ ਸਿੰਘ, ਡਾ. ਜੀਵਨ ਜੋਤੀ ਸ਼ਰਮਾ, ਕੰਵਲਜੀਤ ਸਿੰਘ ਕੁਟੀ ਤੇ ਡਾ. ਨਰੇਸ਼ ਕੁਮਾਰ ਸ਼ਾਮਲ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget