ਪੜਚੋਲ ਕਰੋ

Ludhiana News : ਲੁਧਿਆਣਾ 'ਚ ਸਕੂਲ ਅੱਗੇ ਵੱਡਾ ਹਾਦਸਾ , ਸਕੂਲ ਵਿਚੋਂ ਭੱਜ ਕੇ ਬਾਹਰ ਨਿਕਲੇ ਬੱਚੇ ਨੂੰ ਥਾਰ ਨੇ ਦਰੜਿਆ

Ludhiana News : ਲੁਧਿਆਣਾ ਦੇ ਸਰਾਭਾ ਨਗਰ ਸਕੂਲ ਅੱਗੇ ਇੱਕ ਵੱਡਾ ਹਾਦਸਾ ਵਾਪਰਿਆ ਹੈ ,ਜਿੱਥੇ ਇੱਕ ਥਾਰ ਜੀਪ ਨੇ ਸਕੂਲੀ ਬੱਚੇ ਨੂੰ ਦਰੜ ਦਿੱਤਾ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਛੁੱਟੀ ਹੋਣ ਵੇਲੇ ਮਾਪੇ ਬੱਚਿਆਂ ਨੂੰ ਸਕੂਲੋਂ ਲੈਣ ਆਏ ਹੋਏ ਹਨ

Ludhiana News : ਲੁਧਿਆਣਾ ਦੇ ਸਰਾਭਾ ਨਗਰ ਸਕੂਲ ਅੱਗੇ ਇੱਕ ਵੱਡਾ ਹਾਦਸਾ ਵਾਪਰਿਆ ਹੈ ,ਜਿੱਥੇ ਇੱਕ ਥਾਰ ਜੀਪ ਨੇ ਸਕੂਲੀ ਬੱਚੇ ਨੂੰ ਦਰੜ ਦਿੱਤਾ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਛੁੱਟੀ ਹੋਣ ਵੇਲੇ ਮਾਪੇ ਬੱਚਿਆਂ ਨੂੰ ਸਕੂਲੋਂ ਲੈਣ ਆਏ ਹੋਏ ਹਨ। ਇਸ ਦੌਰਾਨ ਸਕੂਲ ਦੇ ਗੇਟ ਅੱਗੇ ਕਾਫੀ ਭੀੜ ਦਿਖਾਈ ਦੇ ਰਹੀ ਹੈ। 
 
ਇਸ ਦੌਰਾਨ ਇਕ ਬੱਚਾ ਭੱਜਦਾ ਹੋਇਆ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਦੋਂ ਉਹ ਸੜਕ ਦੇ ਅੱਧ ਵਿਚ ਪੁੱਜਦਾ ਹੈ ਤਾਂ ਇਕ ਥਾਰ ਦੀ ਲਪੇਟ ਵਿਚ ਆ ਜਾਂਦਾ ਹੈ। ਥਾਰ ਉਸ ਦੇ ਉਪਰ ਚੜ੍ਹ ਜਾਂਦੀ ਹੈ। ਇਸ ਪਿੱਛੋਂ ਲੋਕਾਂ ਦੀ ਭੀੜ ਇਕੱਠੀ ਹੋ ਜਾਂਦੀ ਹੈ। ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ।
 
ਦੱਸਿਆ ਜਾ ਰਿਹਾ ਹੈ ਇਸ ਹਾਦਸੇ ਸਮੇਂ ਇੱਕ ਮਹਿਲਾ ਥਾਰ ਚਲਾ ਰਹੀ ਸੀ। ਉਕਤ ਮਹਿਲਾ ਓਵਰ  ਸਪੀਡ ਆ ਰਹੀ ਸੀ।ਜਦੋਂ ਬੱਚਾ ਸੜਕ ਪਾਰ ਕਰ ਰਿਹਾ ਸੀ ਤਾਂ ਥਾਰ ਦੇ ਹੇਠਾਂ ਆ ਗਿਆ। ਜ਼ਖਮੀ ਬੱਚੇ ਦਾ ਨਾਂ ਸ਼੍ਰੀਸ਼ ਜੈਨ ਹੈ, ਜੋ ਕਿ ਕਿਚਲੂ ਨਗਰ ਦਾ ਰਹਿਣ ਵਾਲਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਔਰਤ ਰਣਜੀਤ ਕੌਰ ਉਰਫ਼ ਪ੍ਰੀਤ ਧਨੋਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
 
ਬੱਚੇ ਦੇ ਪਿਤਾ ਮੋਹਿਤ ਜੈਨ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਰਾਭਾ ਨਗਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 5ਵੀਂ ਜਮਾਤ ਵਿੱਚ ਪੜ੍ਹਦਾ ਹੈ। ਸਕੂਲ ਵਿੱਚ ਇਮਤਿਹਾਨ ਚੱਲ ਰਿਹਾ ਸੀ। ਛੁੱਟੀ ਤੋਂ ਬਾਅਦ ਉਸਦਾ ਪੁੱਤਰ ਹੈਪੀ ਫੋਰਜੀਰਾ ਪਾਰਕ ਤੋਂ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਕਾਲੇ ਰੰਗ ਦੇ ਥਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
 
ਇਹ ਘਟਨਾ 2 ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ, ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ। ਇਹ ਘਟਨਾ ਸਰਾਭਾ ਨਗਰ ਦੇ ਇੱਕ ਨਿੱਜੀ ਸਕੂਲ ਦੇ ਬਾਹਰ ਵਾਪਰੀ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਥਾਰ ਦੀ ਟੱਕਰ ਤੋਂ ਬਾਅਦ ਵਿਦਿਆਰਥੀ ਕਈ ਫੁੱਟ ਡਿੱਗ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਬੱਚੇ ਨੂੰ ਹਸਪਤਾਲ ਪਹੁੰਚਾਇਆ।  
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

SKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant MaanAadti | ਆੜਤੀਆ ਲਈ ਵੱਡੀ ਖ਼ੁਸ਼ਖ਼ਬਰੀ! CM Maan ਦਾ ਵੱਡਾ ਐਲਾਨ ! | Farmers | Bhagwant Maanਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ | ਕਾਲੇ ਤੇਲੇ ਦਾ ਲੱਭਿਆ ਹੱਲ ! | farmers | Abp Sanjha| AAP | BJP ਦੇ ਤੋਤਾ ਮੈਂਨਾ ਦਾ ਨਵਾਂ ਕਾਂਡ ! - Manish Sisodia

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ
Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ
Embed widget