ਪੜਚੋਲ ਕਰੋ

Ludhiana News: ਨਵੇਂ ਸਾਲ ਦੇ ਜਸ਼ਨਾਂ ਮੌਕੇ ਜ਼ਰਾ ਸੰਭਲ ਕੇ ਜਨਾਬ! ਲੁਧਿਆਣਾ ਪੁਲਿਸ ਨੇ ਇੰਝ ਬਣਾਇਆ ਐਕਸ਼ਨ ਪਲਾਨ

Ludhiana News: ਨਵੇਂ ਸਾਲ ਦੇ ਜਸ਼ਨਾਂ ਮੌਕੇ ਸੰਭਲ ਕੇ ਰਹਿਣਾ ਪਏਗਾ। ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਲੁਧਿਆਣਾ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ।

Ludhiana News: ਲੁਧਿਆਣਾ ਵਿੱਚ ਨਵੇਂ ਸਾਲ ਦੇ ਜਸ਼ਨਾਂ ਮੌਕੇ ਸੰਭਲ ਕੇ ਰਹਿਣਾ ਪਏਗਾ। ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਲੁਧਿਆਣਾ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਸੂਤਰਾਂ ਮੁਤਾਬਕ ਇਸ ਵਾਰ ਤਿੰਨ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਹੱਥ ਸ਼ਹਿਰ ਦੀ ਸੁਰੱਖਿਆ ਹੋਵੇਗੀ। 

ਪੁਲਿਸ ਪ੍ਰਸ਼ਾਸਨ ਨੇ ਸਾਰਾ ਖਰੜਾ ਤਿਆਰ ਕਰਕੇ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਹਨ। ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਤੱਕ ਪੁਲਿਸ ਦੀ ਨਾਕਾਬੰਦੀ ਰਹੇਗੀ, ਜਿਸ ਥਾਂ ਜ਼ਿਆਦਾ ਭੀੜ ਹੋਣ ਦਾ ਸ਼ੱਕ ਹੈ, ਉਸ ਇਲਾਕੇ ਨੂੰ ਪੁਲਿਸ ਨੇ ਸੀਲ ਕਰ ਦਿੱਤਾ ਹੈ। ਉੱਥੇ ਸਿਰਫ਼ ਪੈਦਲ ਹੀ ਦਾਖ਼ਲਾ ਹੋਵੇਗਾ। 

ਇਸ ਤੋਂ ਇਲਾਵਾ ਸ਼ਹਿਰ ਦੇ ਵੱਡੇ ਧਾਰਮਿਕ ਸਥਾਨਾਂ ’ਤੇ ਵੀ ਪੁਲਿਸ ਨੇ ਪਹਿਰੇ ਦੀ ਤਿਆਰੀ ਕਰ ਲਈ ਹੈ। ਨਵੇਂ ਸਾਲ ਦੌਰਾਨ ਹੁਲੜਬਾਜ਼ਾਂ ’ਤੇ ਪੁਲਿਸ ਦੀ ਖਾਸ ਨਜ਼ਰ ਰਹੇਗੀ। ਪੁਲਿਸ ਵੱਲੋਂ ਹੋਟਲ ਤੇ ਰੈਸਤਰਾਂ ਦੇ ਨਾਲ ਨਾਲ ਬਾਰ ਵਾਲਿਆਂ ਨੂੰ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਪੁਲਿਸ ਨੇ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਵੇਂ ਸਾਲ ਸਵਾਗਤ ਸ਼ਾਂਤੀਪੂਰਵਕ ਕੀਤਾ ਜਾਵੇ। 

ਦੱਸ ਦਈਏ ਕਿ ਸ਼ਹਿਰ ਦੇ ਐਂਟਰੀ ਪੁਆਇੰਟਾਂ ਦੇ ਨਾਲ ਨਾਲ 30 ਤੋਂ ਵੱਧ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ। ਇਸ ਲਈ ਹਰ ਥਾਣਾ ਇੰਚਾਰਜ ਦੇ ਨਾਲ ਏਸੀਪੀ ਪੱਧਰ ਦੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਇਸ ਸਬੰਧੀ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਹੋਟਲ, ਰੈਸਤਰਾਂ ਤੇ ਬਾਰ ਵਾਲਿਆਂ ਨੂੰ ਪਹਿਲਾਂ ਹੀ ਮੀਟਿੰਗ ਕਰਕੇ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਸਰਕਾਰ ਦੇ ਹੁਕਮਾਂ ਦੇ ਹਿਸਾਬ ਨਾਲ ਚੱਲਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget