Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਹਿਲ ਵੱਲੋਂ ਥਾਣਾ ਲਾਡੋਵਾਲ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਤੇ ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
Ludhiana News: ਲੁਧਿਆਣਾ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਹਿਲ ਵੱਲੋਂ ਥਾਣਾ ਲਾਡੋਵਾਲ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਤੇ ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਹੁਣ ਇਹ ਵਾਲੇ ਅਫਸਰਾਂ ਕੀਤਾ ਗਿਆ ਨਿਯੁਕਤ
ਇਸ ਮਗਰੋਂ ਥਾਣਾ ਲਾਡੋਵਾਲ ਵਿਚ ਸਬ ਇੰਸਪੈਕਟਰ ਗੁਰਸ਼ਿੰਦਰ ਕੌਰ ਤੇ ਥਾਣਾ ਸਲੇਮ ਟਾਬਰੀ ਵਿਚ ਇੰਸਪੈਕਟਰ ਬਿਟਨ ਕੁਮਾਰ ਨੂੰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਨੂੰ ਪੁਲਸ ਲਾਈਨ ਤੇ ਇੰਸਪੈਕਟਰ ਸੁਖਦੇਵ ਸਿੰਘ ਬਰਾੜੜ ਨੂੰ ਐਡਮਿਨ ਸਿਟੀ ਟ੍ਰੈਫ਼ਿਕ ਪੁਲਸ ਵਿਚ ਤਾਇਨਾਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।