ਪੜਚੋਲ ਕਰੋ

Ludhiana News: 'ਖੇਡਾਂ ਵਤਨ ਪੰਜਾਬ ਦੀਆਂ' ਲਈ ਟਰਾਇਲ, ਖਿਡਾਰੀ ਇਹ ਦਸਤਾਵੇਜ਼ ਲੈ ਕੇ ਪਹੁੰਚਣ

Khedan Watan Punjab Dia: ਖੇਡਾਂ ਵਤਨ ਪੰਜਾਬ ਦੀਆਂ ਤਹਿਤ 10 ਤੋਂ 25 ਅਕਤੂਬਰ ਤੱਕ ਸੂਬਾ ਪੱਧਰ ’ਤੇ ਹੋਣ ਵਾਲੀਆਂ ਖੇਡਾਂ ਲਈ ਟਰਾਇਲ 5 ਤੇ 6 ਅਕਤੂਬਰ ਨੂੰ ਲਏ ਜਾਣਗੇ।

Ludhiana News: ਖੇਡਾਂ ਵਤਨ ਪੰਜਾਬ ਦੀਆਂ ਤਹਿਤ 10 ਤੋਂ 25 ਅਕਤੂਬਰ ਤੱਕ ਸੂਬਾ ਪੱਧਰ ’ਤੇ ਹੋਣ ਵਾਲੀਆਂ ਖੇਡਾਂ ਲਈ ਟਰਾਇਲ 5 ਤੇ 6 ਅਕਤੂਬਰ ਨੂੰ ਲਏ ਜਾਣਗੇ। ਇਹ ਜਾਣਕਾਰੀ ਲੁਧਿਆਣਾ ਦੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦਿੱਤੀ। 

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 5 ਅਕਤੂਬਰ ਨੂੰ ਸਾਈਕਲਿੰਗ ਦੇ ਅੰਡਰ 14, 17, 21, 21-25, 25-40 ਤੇ 40 ਤੋਂ ਵੱਧ ਉਮਰ ਵਰਗ ਦੇ ਟਰਾਇਲ ਪੀਏਯੂ ਦੇ ਸਾਈਕਲਿੰਗ ਵੈਲੋਡਰਮ ਵਿਖੇ ਲਏ ਜਾਣਗੇ ਜਦਕਿ ਆਰਚਰੀ ਅੰਡਰ-14, 17, 21, 21 ਤੋ 40 ਸਾਲ, ਕਾਇਕਿੰਗ ਤੇ ਕਨੋਇੰਗ ਦੇ ਅੰਡਰ-14,17,21, 21, 25, 25 ਤੋ 40 ਸਾਲ ਵਰਗ ਦੇ, ਰੋਇੰਗ ਅੰਡਰ-14,17,21, 21 ਤੋ 30 ਸਾਲ, ਇਕੂਸਟ੍ਰੀਅਨ ਦੇ ਟਰਾਇਲ ਲਈ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਨਾਲ ਫੋਨ ਨੰਬਰ 0161-2410494 ’ਤੇ ਸੰਪਰਕ ਕੀਤਾ ਜਾਵੇ।

 


ਇਸ ਤੋਂ ਇਲਾਵਾ ਫੈਨਸਿੰਗ ਅੰਡਰ-14,17,21, 21 ਤੋ 40 ਸਾਲ, ਜਿਮਨਾਸਟਿਕ ਅੰਡਰ-14,17,21, 21 ਤੋ 30 ਸਾਲ, ਵੂਸੂ ਅੰਡਰ-14,17,21, 21 ਤੋ 40 ਸਾਲ, ਰਗਬੀ ਅੰਡਰ-14,17,21, 21 ਤੋ 40 ਸਾਲ ਦੇ ਟਰਾਇਲ ਮਲਟੀਪਰਪਜ ਹਾਲ, ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੇ। 

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 6 ਅਕਤੂਬਰ ਨੂੰ ਰੋਲਰ ਸਕੇਟਿੰਗ ਅੰਡਰ-14, 17, 21, 21 ਤੋ 40 ਸਾਲ ਵਰਗ ਦੇ ਟਰਾਇਲ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਵਿਖੇ ਹੋਣਗੇ। ਚਾਹਵਾਨ ਖਿਡਾਰੀ ਦਰਸਾਏ ਸ਼ਡਿਊਲ ਅਨੁਸਾਰ ਵੱਖ-ਵੱਖ ਖੇਡਾਂ ਦੇ ਟਰਾਇਲ ਦੇ ਸਕਦੇ ਹਨ। 

ਟਰਾਇਲਾਂ ਦਾ ਸਮਾਂ ਸਵੇਰ 9 ਵਜੇ ਹੋਵੇਗਾ ਤੇ ਉਪਰੋਕਤ ਮਿਤੀ ਤੋਂ ਇਲਾਵਾ ਕਿਸੇ ਵੀ ਖਿਡਾਰੀ ਦੇ ਟਰਾਇਲ ਨਹੀਂ ਲਏ ਜਾਣਗੇ। ਟਰਾਇਲ ਦੇਣ ਲਈ ਖਿਡਾਰੀ ਆਪਣੇ ਆਧਾਰ ਕਾਰਡ/ਜਨਮ ਸਰਟੀਫਿਕੇਟ ਦੀ ਫੋਟੋਕਾਪੀ ਨਾਲ ਜ਼ਰੂਰ ਲੈ ਕੇ ਆਉਣ, ਬਗੈਰ ਆਈਡੀ ਪਰੂਫ ਦੇ ਖਿਡਾਰੀ ਦੀ ਟਰਾਇਲਾਂ ਲਈ ਰਜਿਸਟ੍ਰੇਸਨ ਨਹੀਂ ਕੀਤੀ ਜਾਵੇਗੀ।

ਹੋਰ ਪੜ੍ਹੋ : ਭਾਰਤ ਦੇ ਮੈਚ ਕਦੋਂ, ਕਿੱਥੇ ਅਤੇ ਕਿੰਨੇ ਵਜੇ ਅਤੇ ਕਿਹੜੀ ਟੀਮ ਦੇ ਨਾਲ ਹੋਣਗੇ...ਇੱਥੇ ਜਾਣੋ ਟੀਮ ਇੰਡੀਆ ਦੀ ਪੂਰੀ ਜਾਣਕਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

 

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Advertisement
ABP Premium

ਵੀਡੀਓਜ਼

ਨਿੱਝਰ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵਡਾਲਾ ਨੇ ਦਿੱਤਾ ਠੋਕਵਾਂ ਜਵਾਬSudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | AmritsarNihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀSarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-07-2024)
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Mosquitoes: ਮੱਛਰਾਂ ਤੋਂ ਹੋਣ ਵਾਲੀਆਂ ਆਹ ਬਿਮਾਰੀਆਂ ਹੋ ਸਕਦੀਆਂ ਖਤਰਨਾਕ, ਬਰਸਾਤ ਦੇ ਮੌਸਮ 'ਚ ਵਰਤੋ ਸਾਵਧਾਨੀ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
Apple Benefits : ਰੋਜ਼ਾਨਾ ਇੱਕ ਸੇਬ ਖਾਣ ਦੇ ਹਨ ਅਣਗਿਣਤ ਫਾਇਦੇ, ਬਚਾਉਂਦਾ ਹੈ ਕਈ ਬਿਮਾਰੀਆਂ ਤੋਂ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Embed widget