ਪੜਚੋਲ ਕਰੋ

ਪੰਜਾਬ 'ਚ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ, ਲੋਕਾਂ ਨੇ 'ਪਾਣੀ ਚੋਰ ਵਾਪਸ ਜਾਓ' ਦੇ ਲਾਏ ਨਾਅਰੇ

Punjab News: ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਵਿਰੋਧ ਕੀਤਾ ਗਿਆ।

Punjab News: ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਵਿੱਚ ਪਹੁੰਚੇ ਤਾਂ ਕਈ ਥਾਵਾਂ 'ਤੇ ਲੋਕਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਲੋਕਾਂ ਨੇ ਪਾਣੀ ਦੇ ਮੁੱਦੇ 'ਤੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਪਾਣੀ ਚੋਰ ਵਾਪਸ ਜਾਓ ਦੇ ਨਾਅਰੇ ਲਾਏ। 

ਜ਼ਿਕਰ ਕਰ ਦਈਏ ਕਿ ਅੱਜ ਨਾਇਬ ਸਿੰਘ ਸੈਣੀ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਪਹੁੰਚੇ ਹਨ। ਦੱਸ ਦਈਏ ਕਿ ਲੁਧਿਆਣਾ ਵਿੱਚ 19 ਤਰੀਕ ਨੂੰ ਲੁਧਿਆਣਾ ਪੱਛਮੀ ਹਲਕੇ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਸ ਦੇ ਲਈ ਉਨ੍ਹਾਂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਵੀ ਆਇਆ ਹੈ ਅਤੇ ਅੱਜ ਹੀ ਉਹ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਦਾ ਕਈ ਥਾਵਾਂ 'ਤੇ ਵਿਰੋਧ ਕੀਤਾ। 

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget