ਪੜਚੋਲ ਕਰੋ

Ludhiana News: ਲੁਧਿਆਣਾ ਪੁਲਿਸ ਨੇ ਗੈਂਗਸਟਰ ਮੌਵਿਸ਼ ਬੈਂਸ ਨੂੰ ਕੀਤਾ ਕਾਬੂ, ਭੱਜਦੇ ਸਮੇਂ ਚੌਥੀ ਮੰਜ਼ਿਲ ਤੋਂ ਡਿੱਗਿਆ

Gangster Movish Bains:  ਲੁਧਿਆਣਾ ‘ਚ 14 ਦਿਨ ਪਹਿਲਾਂ ਵਿਜੇ ਨਗਰ ਸਥਿਤ ਗੋਰੀ ਸਰਕਾਰ ਦਰਗਾਹ ਨੇੜੇ ਗੈਂਗਸਟਰਾਂ ਨੇ ਇਕ-ਦੂਜੇ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਵਿੱਚ ਸੀਆਈਏ-2 ਪੁਲਿਸ ਨੇ ਗੈਂਗਸਟਰ ਮੌਵਿਸ਼ ਬੈਂਸ ਨੂੰ...

Gangster Movish Bains:  ਲੁਧਿਆਣਾ ‘ਚ 14 ਦਿਨ ਪਹਿਲਾਂ ਵਿਜੇ ਨਗਰ ਸਥਿਤ ਗੋਰੀ ਸਰਕਾਰ ਦਰਗਾਹ ਨੇੜੇ ਗੈਂਗਸਟਰਾਂ ਨੇ ਇਕ-ਦੂਜੇ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਵਿੱਚ ਸੀਆਈਏ-2 ਪੁਲਿਸ ਨੇ ਗੈਂਗਸਟਰ ਮੌਵਿਸ਼ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀ ਛਾਪੇਮਾਰੀ ਦੌਰਾਨ ਮੌਵਿਸ਼ ਬੈਂਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਕਾਰਨ ਉਸ ਦੀ ਲੱਤ ‘ਤੇ ਵੀ ਸੱਟ ਲੱਗ ਗਈ। ਪੁਲੀਸ ਉਸ ਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਲੈ ਗਈ।

ਪਤਾ ਲੱਗਾ ਹੈ ਕਿ ਘਟਨਾ ਵਾਲੀ ਰਾਤ ਮੌਵਿਸ਼ ਅਤੇ ਮੁਕੁਲ ਦੋਵਾਂ ਨੇ ਇਕੱਠੇ ਸ਼ਰਾਬ ਪੀਤੀ ਸੀ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਦੋਵਾਂ ਵਿਚਾਲੇ ਗੋਲੀਬਾਰੀ ਹੋਈ। ਪੁਲਿਸ ਦੇਰ ਰਾਤ ਤੱਕ ਮੌਵਿਸ਼ ਦੇ ਬਾਕੀ ਸਾਥੀਆਂ ਦੀ ਭਾਲ ਕਰਦੀ ਰਹੀ। ਲੁਧਿਆਣਾ ਪੁਲਿਸ ਅੱਜ ਇਸ ਮਾਮਲੇ ਵਿੱਚ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

ਕਾਰ ਦੇ ਬੋਨਟ ‘ਤੇ ਲੱਗੀਆਂ ਹੋਈਆਂ ਸਨ ਗੋਲੀਆਂ

ਗੈਂਗਸਟਰ ਨੇ ਕਾਰ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਗੋਲੀਆਂ ਕਾਰ ਦੇ ਬੋਨਟ ਅਤੇ ਸ਼ੀਸ਼ੇ ‘ਤੇ ਲੱਗੀਆਂ ਸਨ। ਸੂਤਰਾਂ ਅਨੁਸਾਰ ਪੁਲਿਸ ਨੂੰ ਇੱਕ ਗੈਂਗਸਟਰ ਦਾ ਮੋਬਾਈਲ ਫ਼ੋਨ ਮਿਲਿਆ ਸੀ ਅਤੇ ਉਸੇ ਲੀਡ ‘ਤੇ ਕੰਮ ਕਰਦੇ ਹੋਏ ਪੁਲਿਸ ਮੌਵਿਸ਼ ਬੈਂਸ ਤੱਕ ਪਹੁੰਚ ਗਈ ਸੀ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ 4 ਖੋਲ ਬਰਾਮਦ ਕੀਤੇ ਸਨ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ। ਪੁਲਿਸ ਨੇ ਵੀ ਸੇਫ਼ ਸਿਟੀ ਕੈਮਰਿਆਂ ਨਾਲ ਲਗਾਤਾਰ ਮੁਲਜ਼ਮ ਦੀ ਭਾਲ ਕਰ ਰਹੀ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget