ਪੜਚੋਲ ਕਰੋ

Ludhiana News: ਭਾਨਾ ਸਿੱਧੂ ਨੂੰ ਸੋਸ਼ਲ ਮੀਡੀਆ ‘ਤੇ ਗਾਲ਼ਾਂ ਕੱਢਣ ਵਾਲਾ ਡਾ. ਰੰਗਰੇਟਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

punjab police: ਸੁਖਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਪੋਸਟ ਸਾਂਝੀ ਕੀਤੀ ਸੀ ਜਿਸ ਤੋਂ ਬਾਅਦ ਡਾ. ਰੰਗਰੇਟਾ ਨੇ ਟਿੱਪਣੀਆਂ ਵਿੱਚ ਗਾਲਾਂ ਕੱਢੀਆਂ ਸੀ ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Bhana Sidhu Arrest: ਪੁਲਿਸ ਨੇ ਲੁਧਿਆਣਾ ਦੇ ਸਮਾਜ ਸੇਵੀ ਡਾ: ਗੁਰਿੰਦਰ ਸਿੰਘ ਰੰਗਰੇਟਾ ਦੇ ਖਿਲਾਫ ਸੋਸ਼ਲ ਮੀਡੀਆ 'ਤੇ ਅਸ਼ਲੀਲ ਟਿੱਪਣੀਆਂ ਕਰਨ ਕਰਨ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕੀਤੀ ਹੈ ਜਿਸ ਤੋਂ ਬਾਅਦ ਪੁਲਿਸ ਨੇ ਰੰਗਰੇਟਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ 'ਤੇ ਇੱਕ ਪੋਸਟ ਸ਼ੇਅਰ ਕੀਤੀ ਸੀ। ਡਾ: ਗੁਰਿੰਦਰ ਸਿੰਘ ਰੰਗਰੇਟਾ ਨੇ ਉਸ ਪੋਸਟ 'ਤੇ ਟਿੱਪਣੀ ਕਰਦਿਆਂ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ।

ਪੀਪੀ ਸੁਖਵਿੰਦਰ ਨੇ ਕਿਹਾ ਕਿ ਉਸ ਪੋਸਟ 'ਤੇ ਉਸ ਨੇ ਮਾਂ ਅਤੇ ਭੈਣ ਨੂੰ ਗਾਲ੍ਹਾਂ ਕੱਢੀਆਂ। ਸੁਖਵਿੰਦਰ ਸਿੰਘ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ। ਉਸ ਨੇ ਉਨ੍ਹਾਂ ਨੂੰ ਉਹ ਪੋਸਟ ਵੀ ਦਿਖਾਈ ਜਿਸ ਵਿੱਚ ਰੰਗਰੇਟਾ ਨੇ ਉਸ ਨੂੰ ਗਾਲਾਂ ਕੱਢੀਆਂ ਸੀ। ਸੁਖਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਪੋਸਟ ਸਾਂਝੀ ਕੀਤੀ ਸੀ ਜਿਸ ਤੋਂ ਬਾਅਦ ਡਾ. ਰੰਗਰੇਟਾ ਨੇ ਟਿੱਪਣੀਆਂ ਵਿੱਚ ਗਾਲਾਂ ਕੱਢੀਆਂ ਸੀ।

ਸੁਖਵਿੰਦਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਵੀ ਡਾ: ਰੰਗਰੇਟਾ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ 'ਤੇ ਗਲਤ ਟਿੱਪਣੀਆਂ ਕੀਤੀਆਂ ਸਨ | ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਮੁਲਜ਼ਮ ਡਾਕਟਰ ਰੰਗਰੇਟਾ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 354, 294, 509, 506 ਆਈਪੀਸੀ, 67, 67-ਏ ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਰਣਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget