ਪੜਚੋਲ ਕਰੋ

Ludhiana News : ਲੁਧਿਆਣਾ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ,2 ਵਿਅਕਤੀ ਕਾਬੂ

Ludhiana News : ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 2 ਵਿਅਕਤੀਆਂ ਨੂੰ ਗਿਰਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 11 ਮੋਬਾਈਲ , ਇਕ ਲੋਹੇ ਦੀ ਦਾਤ , ਇੱਕ ਮੋਟਰਸਾਈਕਲ ਅਤੇ ਪੰਜ ਹਜ਼ਾਰ ਰੁਪਏ

Ludhiana News : ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 2 ਵਿਅਕਤੀਆਂ ਨੂੰ ਗਿਰਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 11 ਮੋਬਾਈਲ , ਇਕ ਲੋਹੇ ਦੀ ਦਾਤ , ਇੱਕ ਮੋਟਰਸਾਈਕਲ ਅਤੇ ਪੰਜ ਹਜ਼ਾਰ ਰੁਪਏ ਵੀ ਬਰਾਮਦ ਹੋਏ ਹਨ, ਇਹਨਾਂ ਵਿਅਕਤੀਆਂ ਦੁਆਰਾ ਕੀਤੀ ਲੁੱਟ ਦੀ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ। ਇਨ੍ਹਾਂ ਨੂੰ ਫੜਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਕਾਮੇਡੀ ਛੱਡ ਕਰ ਰਹੇ ਰੋਮਾਂਸ, ਅਦਾਕਾਰਾ ਸੀਮਾ ਕੌਸ਼ਲ ਨਾਲ ਦੇਖੋ ਰੋਮਾਂਟਿਕ ਕੈਮਿਸਟਰੀ


ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ , ਜਿਸ ਵਿੱਚ ਲੁਧਿਆਣਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਬੀਤੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ ,ਜਿਸ ਵਿਚ ਇਕ ਸਾਇਕਲ ਸਵਾਰ ਨੂੰ 2 ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਲੁਟਿਆ ਸੀ। ਇਸ ਕੇਸ ਨੂੰ ਹੱਲ ਕਰਨ ਦਾ ਲੁਧਿਆਣਾ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਇਹਨਾਂ ਕੋਲੋਂ 11 ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਪੰਜ ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ। ਇਹਨਾਂ ਲੁਟੇਰਿਆਂ ਦੁਆਰਾ ਪੁਲਿਸ ਹਿਰਾਸਤ ਤੋਂ ਵੀ ਭੱਜਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੌਰਾਨ ਲੁਟੇਰੇ ਜ਼ਖਮੀ ਵੀ ਹੋਏ ਹਨ ।

ਇਹ ਵੀ ਪੜ੍ਹੋ : 6 ਅਪ੍ਰੈਲ ਨੂੰ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ! ਪਿੰਡਾਂ ਵਿੱਚ ਜੁੜਨ ਲੱਗੇ ਕਾਫ਼ਲੇ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਕ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਸਾਈਕਲ ਸਵਾਰ ਨੂੰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੇ ਪੁਲਿਸ ਦੀ ਗ੍ਰਿਫਤ 'ਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਦੌਰਾਨ ਇਹ ਜ਼ਖਮੀ ਹੋ ਗਏ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਕੇਸ ਨੂੰ ਹੱਲ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget