ਪੜਚੋਲ ਕਰੋ

ਲੁਧਿਆਣਾ 'ਚ 4 ਲੋਕਾਂ 'ਤੇ ਦਰਜ ਹੋਈ FIR, ਸੋਸ਼ਲ ਮੀਡੀਆ 'ਤੇ ਹੇਟ ਸਪੀਚ ਕਰਨ 'ਤੇ ਪੁਲਿਸ ਨੇ ਕੀਤੀ ਕਾਰਵਾਈ

Ludhiana News: ਲੁਧਿਆਣਾ 'ਚ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਇਨ੍ਹਾਂ ਚਾਰਾਂ 'ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ।

Ludhiana News: ਲੁਧਿਆਣਾ 'ਚ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਇਨ੍ਹਾਂ ਚਾਰਾਂ 'ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ। ਜਿਸ ਕਰਕੇ ਭਾਰਤ ਦੀ ਏਕਤਾ ਖਤਰੇ ਵਿੱਚ ਹੈ। ਉਨ੍ਹਾਂ ਦੀ ਸਪੀਚ ਨਾਲ ਵੱਖ-ਵੱਖ ਧਰਮਾਂ ਵਿਚਾਲੇ ਦੁਸ਼ਮਣੀ ਪੈਦਾ ਹੋ ਸਕਦੀ ਹੈ। ਫਿਲਹਾਲ ਪੁਲਿਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਦੀ ਪੁਲਿਸ ਨੇ ਹਿੰਦੂ ਸੰਗਠਨ ਮੁਹੱਲਾ ਸਟਾਰ ਸਿਟੀ ਦੇ ਮੁਖੀ ਰੋਹਿਤ ਵਾਸੀ ਫਾਟਕ ਖਿਲਾਫ ਧਾਰਾ 152,196,353 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੀ.ਐੱਨ.ਐੱਸ. ਸਾਹਨੀ 'ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਹੇਟ ਸਪੀਚ ਦੇਣ ਦਾ ਦੋਸ਼ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਸੋਸ਼ਲ ਮੀਡੀਆ ਸੈੱਲ ਦੀ ਜਾਂਚ ਦੌਰਾਨ ਹਿੰਦੂ ਸਿੱਖ ਜਾਗ੍ਰਿਤੀ ਸੈਨਾ ਦੇ ਮੁਖੀ ਅਤੇ ਹਿੰਦੂ ਨਿਆ ਪੀਠ ਸੰਸਥਾ ਦੇ ਮੈਂਬਰ ਪ੍ਰਵੀਨ ਡੰਗ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

ਡੰਗ 'ਤੇ ਆਪਣੇ ਫੇਸਬੁੱਕ ਪ੍ਰੋਫਾਈਲ 'ਤੇ ਭੜਕਾਊ ਭਾਸ਼ਣ ਦੇਣ ਅਤੇ ਝੂਠੇ ਬਿਆਨ ਦੇਣ ਦਾ ਵੀ ਦੋਸ਼ ਹੈ। ਪੁਲੀਸ ਨੇ ਡੰਗ ਖ਼ਿਲਾਫ਼ 196(1),353(2) ਬੀ.ਐਨ.ਐਸ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਨੇ ਸ਼ਿਵ ਸੈਨਾ ਦੇ ਪ੍ਰਮੁੱਖ ਆਗੂ ਚੰਦਰਕਾਂਤ ਚੱਢਾ ਖ਼ਿਲਾਫ਼ ਨਫ਼ਰਤ ਭਰਿਆ ਭਾਸ਼ਣ ਦੇਣ ਦੇ ਦੋਸ਼ ਹੇਠ ਕਾਰਵਾਈ ਵੀ ਕੀਤੀ ਹੈ। ਪੁਲਿਸ ਨੇ ਚੱਢਾ ਖ਼ਿਲਾਫ਼ ਧਾਰਾ 196 (1), 353 (2), ਬੀ.ਐਨ.ਐਸ. ਤਹਿਤ ਮਾਮਲਾ ਦਰਜ ਕੀਤਾ ਹੈ।

ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਸ਼ਿਵ ਸੈਨਾ ਪੰਜਾਬ ਦੇ ਮੈਂਬਰ ਭਾਨੂ ਪ੍ਰਤਾਪ ਖ਼ਿਲਾਫ਼ ਵੀ ਨਫ਼ਰਤ ਭਰੇ ਭਾਸ਼ਣ ਦਾ ਕੇਸ ਦਰਜ ਕੀਤਾ ਹੈ। ਭਾਨੂ 'ਤੇ ਫੇਸਬੁੱਕ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਹੈ। ਪੁਲਿਸ ਨੇ ਭਾਨੂ ਪ੍ਰਤਾਪ ਖ਼ਿਲਾਫ਼ ਧਾਰਾ 196(2),353(2) ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget