ਪੜਚੋਲ ਕਰੋ

ਵੱਡੀ ਖ਼ਬਰ! ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਫੜੀ, 3100 ਕਿਲੋ ਚੂਰਾ ਪੋਸਤ ਬਰਾਮਦ; ਮੱਚਿਆ ਹੜਕੰਪ

Punjab News: ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਚਲਾਏ ਜਾ ਰਹੀ ਖਾਸ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।

Punjab News: ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਚਲਾਏ ਜਾ ਰਹੀ ਖਾਸ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਜਮਾਲਪੁਰ ਦੀ ਪੁਲਿਸ ਟੀਮ ਨੇ ਛਾਪੇਮਾਰੀ ਕਰਦਿਆਂ ਹੋਇਆਂ ਇੱਕ ਟਰੱਕ ਅਤੇ ਹੋਰ ਗੱਡੀਆਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਬਰਾਮਦ ਕੀਤੇ ਗਏ ਚੂਰਾ ਪੋਸਟ (ਭੁੱਕੀ) ਦਾ ਭਾਰ 3100 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਬਾਰੇ ਪਤਾ ਲੱਗਦਿਆਂ ਹੀ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਰਹੇ। ਉੱਥੇ ਹੀ ਪੁਲਿਸ ਇਨ੍ਹਾਂ ਦੀ ਤਲਾਸ਼ੀ ਲਈ ਛਾਪੇਮਾਰੀ ਕਰ ਰਹੀ ਹੈ।

ਜਾਣਕਾਰੀ ਮੁਤਾਬਕ 27 ਮਾਰਚ ਨੂੰ ਐਸਆਈ ਦਲਵੀਰ ਸਿੰਘ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਜਮਾਲਪੁਰ ਚੌਂਕ 'ਤੇ ਮੌਜੂਦ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ HR64A-5376 ਦੀ ਟਰੱਕ ਵਿੱਚ ਭਾਰੀ ਮਾਤਰਾ ਵਿੱਚ ਚੂਰਾ ਪੋਸਤ ਲੋਡ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਤਸਕਰਾਂ ਨੇ ਜਮਾਲਪੁਰ ਇਲਾਕੇ ਵਿੱਚ ਸਪਲਾਈ ਦੇਣ ਤੋਂ ਬਾਅਦ ਟਰੱਕ ਨੂੰ ਥਾਣਾ ਲਾਡੋਵਾਲ ਦੇ ਅਧੀਨ ਆਉਣ ਵਾਲੇ ਇੱਕ ਸੁੰਨਸਾਨ ਇਲਾਕੇ ਵਿੱਚ ਖੜ੍ਹਾ ਕੀਤਾ ਹੈ।

ਉੱਥੇ ਹੀ ਪੁਲਿਸ ਦੀ ਟੀਮ ਨੇ ਬਿਨਾਂ ਸਮਾਂ ਗੁਆਏ ਠਿਕਾਣੇ 'ਤੇ ਛਾਪੇਮਾਰੀ ਕੀਤੀ। ਪੁਲਿਸ ਨੂੰ ਦੇਖਦਿਆਂ ਹੀ ਉੱਥੇ ਮੌਜੂਦ ਲੋਕ ਹਨੇਰਾ ਦਾ ਫਾਇਦਾ ਚੁੱਕ ਕੇ ਭੱਜਣ ਵਿੱਚ ਸਫਲ ਰਹੇ। ਜਦੋਂ ਪੁਲਿਸ ਨੇ ਉੱਥੇ ਖੜ੍ਹੇ ਚਿੱਟੇ ਰੰਗ ਦੇ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਭਰ-ਭਰ ਕੇ ਬੋਰੀਆਂ ਚੂਰਾ ਪੋਸਤ ਦੀਆਂ ਮਿਲੀਆਂ।

ਇੰਨਾ ਹੀ ਨਹੀਂ ਪੁਲਿਸ ਨੇ ਹੋਰ ਤਿੰਨ ਗੱਡੀਆਂ ਵੀ ਬਰਾਮਦ ਕੀਤੀਆਂ, ਜਿਸ ਦੀ ਵਰਤੋਂ ਉਨ੍ਹਾਂ ਨੇ ਨਸ਼ੇ ਦੀ ਖੇਪ ਥੋੜੀ-ਥੋੜੀ ਮਾਤਰਾ ਵਿੱਚ ਵੱਖ-ਵੱਖ ਥਾਂ ਪਹੁੰਚਾਉਣ ਲਈ ਕਰਨੀ ਸੀ। ਜ਼ਬਤ ਕੀਤੀਆਂ ਗਈਆਂ ਗੱਡੀਆਂ ਵਿੱਚ ਮਹਿੰਦਰਾ ਬੋਲੈਰੋ, ਮਹਿੰਦਰਾ ਸਕੋਰਪੀਓ ਅਤੇ ਈਸੁਜੂ ਹੈ।

ਨਸ਼ੇ ਦੀ ਇੰਨੀ ਵੱਡੀ ਖੇਪ ਮਿਲਣਾ ਇਸ ਦੇ ਪਿੱਛੇ ਕੋਈ ਅੰਤਰਰਾਸ਼ਟਰੀ ਗਿਰੋਹ ਹੋਣ ਵੱਲ ਇਸ਼ਾਰਾ ਕਰਦੀ ਹੈ। ਉੱਥੇ ਹੀ ਪੁਲਿਸ ਵੀ ਇਨ੍ਹਾਂ ਦੀ ਭਾਲ ਕਰਨ ਵਿੱਚ ਲੱਗੀ ਹੋਈ ਹੈ। ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ਟਾਪ ਹੈਡਲਾਈਨ

Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget