ਪੜਚੋਲ ਕਰੋ

Punjab Politics: ਮੁੱਦਿਆਂ ਦੀ ਥਾਂ ਪੋਸਟਰਾਂ ਦੇ ਆਲੇ ਦੁਆਲੇ ਘੁੰਮਣ ਲੱਗੀ ਲੁਧਿਆਣਾ ਦੀ ਸਿਆਸਤ ! ਵੜਿੰਗ ਦੇ ਵਾਰ 'ਤੇ ਬਿੱਟੂ ਦਾ ਪਲਟਵਾਰ

ਲੁਧਿਆਣੇ ਦੇ ਆਪਣੇ 5 ਸਿਤਾਰਾ ਹੋਟਲ ਦੇ ਕਮਰੇ ਵਿੱਚੋਂ ਬਾਹਰ ਨਿਕਲ ਕੇ ਮੇਰੇ ਚੋਣ ਦਫ਼ਤਰ ਜਾਓ ਤੇ ਸ਼ਹੀਦ ਹੋਏ ਆਗੂ ਬੇਅੰਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰੋ ਤੇ ਜਦੋਂ ਉੱਥੇ ਜਾਓ ਤਾਂ ਨਰਿੰਦਰ ਮੋਦੀ ਨਾਲ ਸੈਲਫੀ ਲੈਣਾ ਨਾ ਭੁੱਲਿਓ। ਲੁਧਿਆਣਾ ਵਿੱਚ 20 ਦਿਨਾਂ ਦੀਆਂ ਛੁੱਟੀਆਂ ਦਾ ਆਨੰਦ ਮਾਣੋ।

Ludhiana News: ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵਿਚਾਲੇ ਜ਼ੁਬਾਨੀ ਜੰਗ ਤੋਂ ਇਲਾਵਾ ਟਵੀਟ ਵਾਰ ਵੀ ਚੱਲ ਰਹੀ ਹੈ। ਵੜਿੰਗ ਨੇ ਬਿੱਟੂ ਦੇ ਪੋਸਟਰਾਂ ਤੋਂ ਬੇਅੰਤ ਸਿੰਘ ਦੀ ਤਸਵੀਰ ਗ਼ਾਇਬ ਹੋਣ ਦਾ ਮੁੱਦਾ ਚੁੱਕਿਆ ਸੀ ਜਿਸ ਤੋਂ  ਬਾਅਦ ਹੁਣ ਬਿੱਟੂ ਵੱਲੋਂ ਵੀ ਪਲਟਵਾਰ ਕੀਤਾ ਗਿਆ ਹੈ।

ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਤੁਹਾਡੇ ਪੋਸਟਰਾਂ ਵਿੱਚੋਂ ਗਾਂਧੀ ਦੀਆਂ ਗ਼ਾਇਬ ਤਸਵੀਰਾਂ ਉਨ੍ਹਾਂ ਦੀ ਘਟਦੀ ਪ੍ਰਸਿੱਧੀ ਤੇ ਵਿਵਾਦ ਖੜਾ ਹੋਣ ਦੇ ਤੁਹਾਡੇ ਡਰ ਨੂੰ ਦਰਸਾਉਂਦੀਆਂ ਹਨ। ਮੈਂ ਜਾਣਦਾ ਹਾਂ ਕਿ ਤੁਸੀਂ ਛੋਟੀ ਉਮਰ ਤੋਂ ਹੀ ਮੇਰੇ ਫੈਨ ਬੁਆਏ ਹੋ ਅਤੇ ਨਿਯਮਿਤ ਤੌਰ 'ਤੇ ਮੇਰਾ ਫੇਸਬੁੱਕ ਪੇਜ ਦੇਖਦੇ ਹੋ ਪਰ ਲੁਧਿਆਣੇ ਦੇ ਆਪਣੇ 5 ਸਿਤਾਰਾ ਹੋਟਲ ਦੇ ਕਮਰੇ ਵਿੱਚੋਂ ਬਾਹਰ ਨਿਕਲ ਕੇ ਮੇਰੇ ਚੋਣ ਦਫ਼ਤਰ ਜਾਓ ਤੇ ਸ਼ਹੀਦ ਹੋਏ ਆਗੂ ਬੇਅੰਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰੋ ਤੇ ਜਦੋਂ ਉੱਥੇ ਜਾਓ ਤਾਂ ਨਰਿੰਦਰ ਮੋਦੀ ਨਾਲ ਸੈਲਫੀ ਲੈਣਾ ਨਾ ਭੁੱਲਿਓ। ਲੁਧਿਆਣਾ ਵਿੱਚ 20 ਦਿਨਾਂ ਦੀਆਂ ਛੁੱਟੀਆਂ ਦਾ ਆਨੰਦ ਮਾਣੋ।

ਜ਼ਿਕਰ ਕਰ ਦਈਏ ਕਿ ਰਾਜਾ ਵੜਿੰਗ ਨੇ  ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਸੀ ਕਿ ਸਿਆਸੀ ਮੌਕਾਪ੍ਰਸਤੀ ਦਾ ਸਿਖਰ, ਰਵਨੀਤ ਬਿੱਟੂ ਜੀ, ਜਦੋਂ ਤੁਸੀਂ ਬੇਅੰਤ ਸਿੰਘ ਜੀ ਦੀ ਤਸਵੀਰ ਨੂੰ ਭਾਜਪਾ ਦੇ ਚੋਣ ਪ੍ਰਚਾਰ ਵਿੱਚ ਵਰਤ ਕੇ ਸੋਚਿਆ ਕਿ ਤੁਹਾਨੂੰ ਵੋਟ ਮਿਲ ਜਾਣਗੇ ਤੇ ਇਸ ਤੋਂ ਬਾਅਦ  ਜਦੋਂ ਲੋਕ ਤੁਹਾਨੂੰ ਗੱਦਾਰ ਵਜੋਂ ਪਛਾਣਨ ਲੱਗ ਪਏ ਹਨ ਤਾਂ ਤੁਸੀਂ ਆਪਣੇ ਪੋਸਟਰਾਂ ਤੋਂ ਉਨ੍ਹਾਂ ਦੀ ਤਸਵੀਰ ਨੂੰ ਹਟਾ ਲਿਆ ਹੈ ? ਕੁਝ ਸ਼ਰਮ ਕਰੋ!

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget