ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ਨੇ JE ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਜਸਵਿੰਦਰ ਪਾਲ ਸਿੰਘ ਵਾਸੀ ਰਾਮ ਨਗਰ..

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (JE) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ : ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਦੇ ਬਦਲੇ ਮੰਗ ਰਿਹਾ ਸੀ ਰਿਸ਼ਵਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਵਿਜੀਲੈਂਸ ਬਿਊਰੋ ਦੀ ਟੀਮ ਨੇ ਇੰਝ ਵਿਛਾਇਆ ਜਾਲ

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ  ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਹੋਰ ਪੜ੍ਹੋ : Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget