ਪੜਚੋਲ ਕਰੋ

Ludhiana Robbery VIDEO : ਪਾਣੀ ਵਾਲੀ ਟੈਂਕੀ 'ਚ ਲੁਕਾਏ ਸੀ 50 ਲੱਖ ਰੁਪਏ, ਪੁਲਿਸ ਨੇ ਭਿੱਜੇ ਹੋਏ ਨੋਟ ਧੋ-ਧੋ ਕੇ ਇੰਝ ਕੱਢੇ

Ludhiana Robbery: ਦੇਸ਼ ਦਾ ਸਭ ਤੋਂ ਵੱਡਾ ਡਾਕਾ ਸੁਲਝਾਉਂਦੇ ਹੋਏ ਲੁਧਿਆਣਾ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਲੁਧਿਆਣਾ ਪੁਲਿਸ ਹੁਣ ਤੱਕ 6 ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ 5 ਕਰੋੜ 75 ਲੱਖ ਰੁਪਏ ਬਰਾਮਦ ਵੀ ਕਰ ਲਏ ਗਏ ਹਨ। ਲੁਧਿਆਣਾ ਦੇ ਪੁਲਿਸ...

ਲੁਧਿਆਣਾ : ਦੇਸ਼ ਦਾ ਸਭ ਤੋਂ ਵੱਡਾ ਡਾਕਾ ਸੁਲਝਾਉਂਦੇ ਹੋਏ ਲੁਧਿਆਣਾ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਲੁਧਿਆਣਾ ਪੁਲਿਸ ਹੁਣ ਤੱਕ 6 ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ 5 ਕਰੋੜ 75 ਲੱਖ ਰੁਪਏ ਬਰਾਮਦ ਵੀ ਕਰ ਲਏ ਗਏ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ 75 ਲੱਖ ਰੁਪਏ ਹੋਰ ਰਿਕਵਰ ਹੋ ਗਏ ਹਨ। ਇਹ ਰਕਮ ਮਨਜਿੰਦਰ ਮਨੀ ਦੇ ਘਰੋਂ 50 ਲੱਖ ਰੁਪਏ ਬਰਾਮਦ ਹੋਏ ਹਨ ਅਤੇ 25 ਲੱਖ ਰੁਪਏ ਮੁਲਜ਼ਮ ਨਰਿੰਦਰ ਤੋਂ ਰਿਕਵਰ ਕੀਤੇ ਹਨ। ਮਨਜਿੰਦਰ ਮਨੀ ਨੇ 50 ਲੱਖ ਰੁਪਏ ਸੇਫਟੀ ਟੈਂਕ ਵਿੱਚ ਲੁਕਾ ਕੇ ਰੱਖੇ ਸਨ। ਉਸ ਦੀ ਨਿਸ਼ਾਨਦੇਹੀ 'ਤੇ ਇਸ ਰਕਮ ਨੂੰ ਵੀ ਬਰਾਮਦ ਕਰ ਲਿਆ ਹੈ।

ਸੇਫਟੀ ਟੈਂਕ 'ਚੋਂ ਕੈਸ਼ ਕੱਢਦੇ ਹੋਏ ਪੁਲਿਸ ਮੁਲਾਜ਼ਮ

#Ludhiana #Robbery ਚੋਰਾਂ ਨੇ ਸੇਫਟੀ ਟੈਂਕ ਵਿੱਚ ਲੁਕਾ ਕੇ ਰੱਖੇ ਸਨ ਪੈਸੇ - ਲੁਧਿਆਣਾ ਪੁਲਿਸ ਰਿਕਵਰ ਕਰਦੀ ਹੋਈ pic.twitter.com/soBiGk65d4

— ABP Sanjha (@abpsanjha) June 15, 2023

">

ਲਿਸ ਨੇ ਦੱਸਿਆ ਕਿ ਚੋਰੀ ਨੂੰ ਅੰਜਾਮ ਦੇਣ ਵਾਲੇ ਹੁਣ ਤੱਕ 6 ਜਣੇ ਗ੍ਰਿਫ਼ਤਾਰ ਹੋ ਗਏ ਹਨ ਅਤੇ ਬਾਕੀ ਚਾਰ ਲੁਟੇਰੇ ਹਾਲੇ ਵੀ ਫਰਾਰ ਹੈ। ਇਹਨਾਂ ਵਿੱਚ ਚੋਰੀ ਦੀ ਮੁੱਖ ਸਾਜਿਸ਼ਕਰਤਾ ਮੋਨਾ ਵੀ ਸ਼ਾਮਲ ਹੈ। ਪੁਲਿਸ ਨੂੰ ਇਹਨਾਂ ਚਾਰਾਂ ਲੁਟੇਰਿਆਂ ਦੇ ਦੱਖਣ ਭਾਰਤ ਵਿੱਚ ਲੁਕੇ ਹੋਣ ਦੇ ਇਨਪੁੱਟ ਵੀ ਮਿਲੇ ਹਨ। ਪੁਲਿਸ ਕਮਿਸ਼ਨਰ  ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਾਡੀਆਂ 5 ਟੀਮਾਂ ਪੰਜਾਬ ਤੋਂ ਬਾਹਰ ਚੱਲ ਗਈਆਂ ਹਨ। ਇਸ ਤੋਂ ਪਹਿਲਾਂ ਰਾਜਸਥਾਨ, ਹਰਿਆਣਾ ਅਤੇ ਹਿਮਾਚਲ ਵਿੱਚ ਵੀ ਛਾਪੇਮਾਰੀ ਕੀਤੀ ਹੈ। ਚਾਰਾਂ ਲੁਟੇਰਿਆਂ ਦੇ ਹੁਣ ਦੱਖਣੀ ਭਾਰਤ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ ਤੇ ਜਲਦ ਹੀ ਸਾਡੀਆਂ ਟੀਮਾਂ ਇੱਧਰ ਰਵਾਨਾ ਹੋ ਜਾਣਗੀਆਂ। ਪੁਲਿਸ ਨੇ ਕਿਹਾ ਕਿ ਇਹਨਾਂ ਲੁਟੇਰਿਆਂ ਨੇ ਪੂਰੀ ਪਲਾਨਿੰਗ ਨਾਲ ਚੋਰੀ ਨੂੰ ਅੰਜਾਮ ਦਿੱਤਾ ਸੀ। ਇਹਨਾਂ ਸਾਰਿਆਂ ਨੇ ਇੱਕ ਡਰੈੱਸ ਕੋਡ ਵੀ ਰੱਖਿਆ ਸੀ ਤੇ ਚੋਰੀ ਵੇਲੇ ਇਹਨਾਂ ਸਾਰਿਆਂ ਨੇ ਕਾਲੇ ਰੰਗ ਕੱਪੜੇ ਪਾਏ ਹੋਏ ਸਨ ਤਾਂ ਜੋਂ ਰਾਤ ਵੇਲੇ ਇਹਨਾਂ ਦੀ ਗਤੀਵਿਧੀ ਘੱਟ ਨਜ਼ਰ ਆਵੇ। ਇੱਥੋਂ ਤੱਥ ਕਿ ਲੁੱਟ ਤੋਂ ਪਹਿਲਾਂ ਹੀ ਚੋਰਾਂ ਨੇ ਸੋਚ ਲਿਆ ਸੀ ਕਿ ਲੁੱਟ ਦੇ ਪੈਸੇ ਕਿੱਥੇ ਇਨਵੈੱਸਟ ਕਰਨੇ ਹਨ ਅਤੇ ਕਿਸ ਨੇ ਕਿਹੜਾ ਕੰਮ ਸ਼ੁਰੂ ਕਰਨਾ ਹੈ ਅਤੇ ਕਿੰਨੇ ਮੁਲਾਜ਼ਮਾਂ ਦਾ ਸਟਾਫ਼ ਰੱਖਣਾ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget