ਪੜਚੋਲ ਕਰੋ

Ludhiana News: ਕੰਡੋਮ ਸੁੱਟ-ਸੁੱਟ ਕਰਤਾ ਲੁਧਿਆਣਾ ਦਾ ਸੀਵਰੇਜ ਜਾਮ, ਲੋਕ ਬੋਲੇ ਬਹੁਤ ਗੰਦੇ ਕੰਮ ਹੋ ਰਹੇ..

Ludhiana News: ਜਦੋਂ ਸਫ਼ਾਈ ਕਰਮਚਾਰੀਆਂ ਨੇ ਸੀਵਰੇਜ ਦੇ ਢੱਕਣ ਨੂੰ ਖੋਲ੍ਹ ਕੇ ਸਾਫ਼ ਕੀਤਾ ਤਾਂ ਪਤਾ ਲੱਗਾ ਕਿ ਗਟਰ ਵਿੱਚ ਸੈਂਕੜੇ ਕੰਡੋਮ ਸੁੱਟੇ ਹੋਏ ਸਨ। ਸੀਵਰੇਜ ਵਿੱਚ ਵੱਡੀ ਗਿਣਤੀ ਵਿੱਚ ਕੰਡੋਮ ਸੁੱਟੇ ਜਾਣ ਕਾਰਨ ਸੀਵਰੇਜ ਦੀਆਂ ਲਾਈਨਾਂ ਵੀ ਬੰਦ ਹੋ ਗਈਆਂ।

Ludhiana News: ਲੁਧਿਆਣਾ ਵਿੱਚ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਹ ਸੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਥੇ ਲੋਕਾਂ ਨੇ ਇਲਜ਼ਾਮ ਲਾਇਆ ਹੈ ਕਿ ਕੰਡੋਮ ਸੁੱਟ-ਸੁੱਟ ਕੇ ਸੀਵਰੇਜ ਜਾਮ ਕਰ ਦਿੱਤਾ ਜਾਂਦਾ ਹੈ। ਇਸ ਰੋਜ਼ਾਨਾ ਸੀਵਰੇਜ ਜਾਮ ਦੀ ਸਮੱਸਿਆ ਤੋਂ ਲੋਕ ਕਾਫੀ ਪ੍ਰੇਸ਼ਾਨ ਹਨ। ਜਦੋਂ ਸਫ਼ਾਈ ਕਰਮਚਾਰੀਆਂ ਨੇ ਸੀਵਰੇਜ ਦੇ ਢੱਕਣ ਨੂੰ ਖੋਲ੍ਹ ਕੇ ਸਾਫ਼ ਕੀਤਾ ਤਾਂ ਪਤਾ ਲੱਗਾ ਕਿ ਗਟਰ ਵਿੱਚ ਸੈਂਕੜੇ ਕੰਡੋਮ ਸੁੱਟੇ ਹੋਏ ਸਨ। ਸੀਵਰੇਜ ਵਿੱਚ ਵੱਡੀ ਗਿਣਤੀ ਵਿੱਚ ਕੰਡੋਮ ਸੁੱਟੇ ਜਾਣ ਕਾਰਨ ਸੀਵਰੇਜ ਦੀਆਂ ਲਾਈਨਾਂ ਵੀ ਬੰਦ ਹੋ ਗਈਆਂ।

Punjab Weather Update: ਦਿਨ ਚੜ੍ਹਦਿਆਂ ਹੀ ਬਾਰਸ਼ ਦਾ ਕਹਿਰ! ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਦਰਅਸਲ ਵਾਰਡ ਨੰਬਰ 20 ਸੰਜੇ ਗਾਂਧੀ ਕਲੋਨੀ ਦੇ ਲੋਕਾਂ ਨੇ ਪੀਜੀ ਵਿੱਚ ਰਹਿਣ ਵਾਲੇ ਨੌਜਵਾਨ ’ਤੇ ਗੰਭੀਰ ਦੋਸ਼ ਲਾਏ ਹਨ। ਲੋਕਾਂ ਦਾ ਕਹਿਣਾ ਹੈ ਕਿ ਪੀਜੀ ਵਿੱਚ ਛੋਟੀ ਉਮਰ ਦੀਆਂ ਲੜਕੀਆਂ ਹਰ ਰੋਜ਼ ਆਉਂਦੀਆਂ ਹਨ। ਇੱਥੇ ਸਾਰਾ ਦਿਨ ਵੇਸਵਾਗਮਨੀ ਦਾ ਕੰਮ ਚੱਲਦਾ ਹੈ। ਇਸ ਸਬੰਧੀ ਕਈ ਵਾਰ ਥਾਣਾ ਡਿਵੀਜ਼ਨ ਨੰਬਰ 7 ਨੂੰ ਸ਼ਿਕਾਇਤ ਵੀ ਕੀਤੀ ਜਾ ਚੁੱਕੀ ਹੈ ਪਰ ਪੁਲਿਸ ਮੁਲਾਜ਼ਮ ਗੇੜਾ ਮਾਰ ਕੇ ਚਲੇ ਜਾਂਦੇ ਹਨ। ਅੱਜ ਜਦੋਂ ਮੁਹੱਲੇ ਦਾ ਸੀਵਰੇਜ ਜਾਮ ਹੋ ਗਿਆ ਤਾਂ ਗਟਰ ਖੋਲ੍ਹਣ ’ਤੇ ਸਫ਼ਾਈ ਕਰਮਚਾਰੀ ਹੱਕੇ-ਬੱਕੇ ਰਹਿ ਗਏ।

Punjab Breaking News LIVE: ਬਲੈਕ ਮਨੀ ਨੂੰ ਸਫੈਦ ਕਰਨ ਵਾਲਾ ਵਿਜੀਲੈਂਸ ਦੇ ਅੜਿੱਕੇ, ਮਾਲ ਵਿਭਾਗ ਨਾਲ ਸਬੰਧ ਤਿੰਨ ਅਹਿਮ ਬਿੱਲ ਹੋਏ ਪਾਸ, ਸਹਿਕਾਰੀ ਸਭਾਵਾਂ ਦਾ ਕਰਜ਼ਾ ਮੁਆਫ਼ ਕਰਨ ਦਾ ਉੱਠਿਆ ਮੁੱਦਾ

ਲੋਕਾਂ ਨੇ ਕਿਹਾ ਕਿ ਇਲਾਕੇ ਵਿੱਚ ਗੰਦੇ ਕੰਮ ਚੱਲ ਰਹੇ ਹਨ। ਅੱਜ ਹਾਲਾਤ ਇਹ ਬਣ ਗਏ ਹਨ ਕਿ ਸੀਵਰੇਜ ਕੰਡੋਮ ਨਾਲ ਭਰ ਗਿਆ ਹੈ। ਇਲਾਕੇ ਵਿੱਚ ਲੋਕ ਬੱਚਿਆਂ ਨੂੰ ਘਰੋਂ ਬਾਹਰ ਵੀ ਨਹੀਂ ਜਾਣ ਦਿੰਦੇ ਕਿਉਂਕਿ ਦੇਹ ਵਪਾਰ ਸ਼ਰੇਆਮ ਹੋ ਰਿਹਾ ਹੈ। ਉਨ੍ਹਾਂ ਨੇ ਪੁਲਿਸ ’ਤੇ ਵੀ ਮਿਲੀਭੁਗਤ ਦਾ ਦੋਸ਼ ਲਾਇਆ ਹੈ।

ਲੋਕਾਂ ਨੇ ਕਿਹਾ ਕਿ ਇਲਾਕੇ ਦੇ ਪੀਜੀ ਵਿੱਚ ਰਹਿਣ ਵਾਲੇ ਲੜਕੇ ਦੇਰ ਰਾਤ ਤੱਕ ਹੰਗਾਮਾ ਕਰਦੇ ਰਹਿੰਦੇ ਹਨ। ਉਧਰ, ਪੀਜੀ ਮਾਲਕ ਨੇ ਕਿਹਾ ਹੈ ਕਿ ਉਸ ਨੇ ਇਹ ਜਗ੍ਹਾ ਕਿਰਾਏ ’ਤੇ ਦਿੱਤੀ ਹੈ। ਜੇਕਰ ਕੋਈ ਗਲਤ ਕੰਮ ਹੋ ਰਿਹਾ ਹੈ ਤਾਂ ਤੁਰੰਤ ਪੀਜੀ ਨੂੰ ਖਾਲੀ ਕਰਵਾਇਆ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget