ਪੜਚੋਲ ਕਰੋ

Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਸਿਰਫ 500 ਰੁਪਏ ਲਈ ਵੱਢੀ ਤੇਜ਼ਧਾਰ ਹਥਿਆਰਾਂ ਨਾਲ ਬਾਂਹ

Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਜ਼ਿਲ੍ਹੇ ਦੇ ਟਿੱਬਾ ਰੋਡ 'ਤੇ 15 ਤੋਂ ਵੱਧ ਹਮਲਾਵਰਾਂ ਨੇ ਮਿਸਤਰੀ ਦਾ ਕੰਮ ਕਰਦੇ ਇੱਕ ਵਿਅਕਤੀ 'ਤੇ ਹਮਲਾ ਕਰ ਦਿੱਤਾ।

Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਜ਼ਿਲ੍ਹੇ ਦੇ ਟਿੱਬਾ ਰੋਡ 'ਤੇ 15 ਤੋਂ ਵੱਧ ਹਮਲਾਵਰਾਂ ਨੇ ਮਿਸਤਰੀ ਦਾ ਕੰਮ ਕਰਦੇ ਇੱਕ ਵਿਅਕਤੀ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਕਤ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬਾਂਹ ਬੁਰੀ ਤਰ੍ਹਾਂ ਵੱਢ ਦਿੱਤੀ, ਜਿਸ ਨਾਲ ਕਰੀਬ 3 ਤੋਂ 4 ਇੰਚ ਡੂੰਘਾ ਜ਼ਖਮ ਹੋ ਗਿਆ। ਜ਼ਖਮੀ ਦਾ ਨਾਂ ਅਮਨਦੀਪ ਦੱਸਿਆ ਜਾ ਰਿਹਾ ਹੈ।

ਅਮਨਦੀਪ ਦੀ ਪਤਨੀ ਪਰਮਜੀਤ ਨੇ ਦੱਸਿਆ ਕਿ ਉਸ ਦੇ ਪਤੀ ਨੇ ਕਿਸੇ ਤੋਂ 500 ਰੁਪਏ ਉਧਾਰ ਲਏ ਸਨ। ਉਹ ਲੋਕ ਉਸ ਤੋਂ ਪੈਸੇ ਵਾਪਸ ਮੰਗ ਰਹੇ ਸਨ। ਉਨ੍ਹਾਂ ਕੋਲ ਅਜੇ ਪੈਸੇ ਨਹੀਂ ਸਨ, ਜਿਸ ਕਾਰਨ ਉਨ੍ਹਾਂ ਲੋਕਾਂ ਨੂੰ ਉਡੀਕ ਕਰਨ ਲਈ ਕਿਹਾ ਗਿਆ। ਇਸੇ ਕਾਰਨ ਕੰਮ ਤੋਂ ਵਾਪਸ ਆਉਂਦੇ ਸਮੇਂ ਉਕਤ ਵਿਅਕਤੀਆਂ ਨੇ ਘਰ ਦੇ ਕੋਲ ਹੀ ਉਸ ਦੇ ਪਤੀ 'ਤੇ ਹਮਲਾ ਕਰ ਦਿੱਤਾ।

ਅਮਨਦੀਪ ਅਨੁਸਾਰ ਹਮਲਾਵਰਾਂ ਨੇ ਉਸ ਦੀ ਕੰਮ ਤੋਂ ਵਾਪਸੀ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਉਹ ਆਪਣੇ ਸਾਥੀ ਤੋਂ ਵੱਖ ਹੋ ਕੇ ਘਰ ਵੱਲ ਆ ਰਿਹਾ ਸੀ ਤਾਂ ਨਕਾਬਪੋਸ਼ ਹਮਲਾਵਰਾਂ ਨੇ ਘਰ ਦੇ ਨੇੜੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਹਮਲਾਵਰ ਉਸ ਨੂੰ ਸੜਕ ਦੇ ਵਿਚਕਾਰ ਘਸੀਟ ਕੇ ਲੈ ਗਏ। ਕੁਝ ਨੌਜਵਾਨ ਬਿਨਾਂ ਮੂੰਹ ਢੱਕੇ ਹੋਏ ਸਨ। ਇਸੇ ਲਈ ਉਹ ਉਨ੍ਹਾਂ ਨੂੰ ਪਛਾਣਦਾ ਹੈ।

ਇਹ ਵੀ ਪੜ੍ਹੋ: ਆਨੰਦ ਕਾਰਜ ਐਕਟ ਨੂੰ ਲੈ ਕੇ ਮੀਟਿੰਗ ਮੁਲਤਵੀ, ਦਾਦੂਵਾਲ ਦੀ ਸੀਐਮ ਭਗਵੰਤ ਮਾਨ ਦਿੱਤੀ ਇਸ ਸਲਾਹ ਕਰਕੇ ਨਹੀਂ ਹੋ ਸਕੀ ਬੈਠਕ !

ਲੜਾਈ ਵਿੱਚ ਹਮਲਾਵਰਾਂ ਨੇ ਉਸ ਦੀ ਬਾਂਹ ਕੱਟ ਦਿੱਤੀ ਤੇ ਉਸ ਦਾ ਇੱਕ ਦੰਦ ਵੀ ਤੋੜ ਦਿੱਤਾ। ਜਾਂਦੇ ਸਮੇਂ ਹਮਲਾਵਰਾਂ ਨੇ ਉਸ ਨੂੰ ਧਮਕੀਆਂ ਦਿੱਤੀਆਂ। ਫਿਲਹਾਲ ਸਿਵਲ ਹਸਪਤਾਲ ਤੋਂ ਪੁਲਿਸ ਨੇ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਅਮਨਦੀਪ ਅਨੁਸਾਰ ਉਹ ਚਾਹੁੰਦਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ।

ਇਹ ਵੀ ਪੜ੍ਹੋ: Punjab News: ਹੜ੍ਹਾਂ ਦਾ 19 ਜ਼ਿਲ੍ਹਿਆਂ 'ਚ ਕਹਿਰ, ਫਿਰ ਸਰਕਾਰ ਨੇ ਅਜੇ ਤੱਕ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਹੀਂ ਐਲਾਨਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget