ਪੜਚੋਲ ਕਰੋ

 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ

Ludhiana News : ਲੁਧਿਆਣਾ ਦੇ ਟਿੱਬਾ ਰੋਡ ਸਥਿਤ ਗੁਲਾਬੀ ਬਾਗ ਇਲਾਕੇ ਵਿੱਚ ਇੱਕ 24 ਸਾਲਾ ਵਿਆਹੁਤਾ ਔਰਤ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਉਸਦੇ ਘਰ ਦੇ ਅੰਦਰ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਆਰਤੀ ਕੁਮਾਰੀ ਵਜੋਂ ਹੋਈ

Ludhiana News : ਲੁਧਿਆਣਾ ਦੇ ਟਿੱਬਾ ਰੋਡ ਸਥਿਤ ਗੁਲਾਬੀ ਬਾਗ ਇਲਾਕੇ ਵਿੱਚ ਇੱਕ 24 ਸਾਲਾ ਵਿਆਹੁਤਾ ਔਰਤ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਉਸਦੇ ਘਰ ਦੇ ਅੰਦਰ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਆਰਤੀ ਕੁਮਾਰੀ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ।

ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਕਤਲ ਦੇ ਗੰਭੀਰ ਆਰੋਪ ਲਗਾਏ ਹਨ, ਜਦਕਿ ਸਹੁਰਾ ਪਰਿਵਾਰ ਇਸਨੂੰ ਖੁਦਕੁਸ਼ੀ ਕਰਾਰ ਦੇ ਰਿਹਾ ਹੈ। ਸੂਚਨਾ ਮਿਲਣ ‘ਤੇ ਟਿੱਬਾ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ।

ਮ੍ਰਿਤਕਾ ਦੇ ਭਰਾ ਤੇਜੂ ਨੇ ਦੱਸਿਆ ਕਿ ਆਰਤੀ ਦਾ ਵਿਆਹ ਲਗਭਗ ਇੱਕ ਸਾਲ ਪਹਿਲਾਂ 14 ਅਪ੍ਰੈਲ 2025 ਨੂੰ ਗੁਲਾਬੀ ਬਾਗ ਦੇ ਰਹਿਣ ਵਾਲੇ ਜਤਿਨ ਨਾਲ ਹੋਇਆ ਸੀ। ਉਸਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਉਸਦੇ ਜੀਜੇ ਦੇ ਇੱਕ ਦੋਸਤ ਦਾ ਫੋਨ ਆਇਆ, ਜਿਸਨੇ ਕਿਹਾ ਕਿ “ਤੁਹਾਡੀ ਭੈਣ ਨੇ ਖੁਦਕੁਸ਼ੀ ਕਰ ਲਈ ਹੈ। ਇਹ ਸੁਣਦੇ ਹੀ ਪਰਿਵਾਰ ਤੁਰੰਤ ਪਹੁੰਚਿਆ, ਜਿੱਥੇ ਆਰਤੀ ਦੀ ਲਾਸ਼ ਜ਼ਮੀਨ ‘ਤੇ ਪਈ ਹੋਈ ਸੀ। 

ਪਰਿਵਾਰ ਦਾ ਆਰੋਪ ਹੈ ਕਿ ਆਰਤੀ ਦੀ ਹੱਤਿਆ ਕਰਕੇ ਉਸਦੀ ਲਾਸ਼ ਨੂੰ ਪੱਖੇ ਨਾਲ ਲਟਕਾਇਆ ਗਿਆ ਤਾਂ ਜੋ ਮਾਮਲਾ ਖੁਦਕੁਸ਼ੀ ਵਾਂਗ ਲੱਗੇ। ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਤੋਂ ਹੀ ਆਰਤੀ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ। ਪਰਿਵਾਰ ਮੁਤਾਬਕ ਸਹੁਰੇ ਘਰ ਵਿੱਚ ਉਸਦਾ ਪਤੀ ਅਤੇ ਸੱਸ-ਸਹੁਰਾ ਉਸ ਨਾਲ ਅਕਸਰ ਬਦਸਲੂਕੀ ਕਰਦੇ ਸਨ।

ਆਰਤੀ ਦਾ ਪੇਕਾ ਪਰਿਵਾਰ ਖਾਸੀ ਕਲਾਂ ਵਿੱਚ ਰਹਿੰਦਾ ਹੈ। ਪਰਿਵਾਰ ਵਿੱਚ ਉਸਦੀ ਮਾਂ ਅਤੇ ਦੋ ਵਿਆਹੇ ਭਰਾ ਹਨ। ਉਨ੍ਹਾਂ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਸ਼ੱਕੀ ਹਾਲਾਤਾਂ ਵਾਲਾ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget