ਪੜਚੋਲ ਕਰੋ

Punjab News: 'ਮੇਰਾ ਘਰ ਮੇਰੇ ਨਾਮ' ਸਕੀਮ ਨਗਰ ਨਿਗਮ ਲੁਧਿਆਣਾ ਦੀ ਹਦੂਦ 'ਚ ਕੀਤੀ ਜਾਵੇਗੀ ਸ਼ੁਰੂ-ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

Ludhiana News: ਇਸ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

'Mera Ghar Mere Naam' scheme: ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਅਧਿਕਾਰ ਦਿਵਾਉਣ ਲਈ ਨਗਰ ਨਿਗਮ ਦੀ ਹਦੂਦ ਵਿੱਚ 'ਮੇਰਾ ਘਰ ਮੇਰੇ ਨਾਮ' ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ। ਇਸ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸਰਵੇਖਣ ਦੇ ਮੁਕੰਮਲ ਹੋਣ ਤੋਂ ਬਾਅਦ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਮਿਲ ਜਾਣਗੇ

ਵਿਧਾਇਕ ਗੋਗੀ ਨੇ ਦੱਸਿਆ ਕਿ ਪਹਿਲਾਂ ਇਹ ਸਕੀਮ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਚੱਲ ਰਹੀ ਸੀ, ਜਿਸ ਨੂੰ ਹੁਣ ਲੁਧਿਆਣਾ ਦੀ ਨਗਰ ਨਿਗਮ ਦੀ ਹੱਦ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਗੋਗੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ ਹੈਬੋਵਾਲ ਕਲਾਂ, ਜਵੱਦੀ, ਸੁਨੇਤ ਵਿਖੇ ਆਗਾਮੀ ਦਿਨਾਂ ਵਿੱਚ ਮਾਲ ਵੈਰੀਫਿਕੇਸ਼ਨ ਅਤੇ ਡਰੋਨ ਸਰਵੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੇ ਮੁਕੰਮਲ ਹੋਣ ਤੋਂ ਬਾਅਦ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਮਿਲ ਜਾਣਗੇ।

ਇਸ ਸਕੀਮ ਨੂੰ ਪੰਜਾਬ ਅਬਾਦੀ ਦੇਹ ਐਕਟ, 2021 ਦੇ ਲਾਗੂ ਹੋਣ ਨਾਲ ਸਮਰੱਥ ਬਣਾਇਆ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਗੇ ਦੱਸਿਆ ਕਿ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਉਦੇਸ਼ ਲਾਲ ਲਕੀਰ ਵਾਲੇ ਖੇਤਰਾਂ ਵਿੱਚ ਰਹਿੰਦੇ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਪ੍ਰਦਾਨ ਕਰਨਾ ਹੈ ਜਿੱਥੇ ਜ਼ਮੀਨੀ ਰਿਕਾਰਡ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਜਿਹੀ ਜਾਇਦਾਦ ਦੀ ਵਿਕਰੀ ਜਾਂ ਅਜਿਹੀ ਜਾਇਦਾਦ 'ਤੇ ਕਰਜ਼ਾ ਲੈਣ ਦੀ ਮੰਗ ਕੀਤੀ ਜਾਂਦੀ ਹੈ ਤਾਂ ਜ਼ਮੀਨੀ ਰਿਕਾਰਡ ਦੀ ਅਣਹੋਂਦ ਅੜਿੱਕਾ ਪਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਕੀਮ ਨੂੰ ਪੰਜਾਬ ਅਬਾਦੀ ਦੇਹ ਐਕਟ, 2021 ਦੇ ਲਾਗੂ ਹੋਣ ਨਾਲ ਸਮਰੱਥ ਬਣਾਇਆ ਗਿਆ ਹੈ।

ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਵਿਸ਼ਾਲ ਅਭਿਆਸ ਲਈ ਨਗਰ ਨਿਗਮ ਲੁਧਿਆਣਾ ਮੈਨ ਪਾਵਰ ਮੁਹੱਈਆ ਕਰਵਾਏਗਾ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਕਿਉਂਕਿ ਲੁਧਿਆਣਾ ਸ਼ਹਿਰ ਦੀ ਬਹੁਤ ਜ਼ਿਆਦਾ ਆਬਾਦੀ ਹੋਣ ਕਰਕੇ ਇਸ ਲਈ ਸਾਰੇ ਉਪਲਬਧ ਸਾਧਨਾਂ ਦੀ ਸਹਾਇਤਾ ਦੀ ਲੋੜ ਹੈ। ਇਸ ਤੋਂ ਇਲਾਵਾ ਇਸ ਸਕੀਮ ਨੂੰ 2021 ਦੇ ਐਕਟ ਅਤੇ ਨਿਯਮਤ ਸਮੀਖਿਆਵਾਂ ਵਿੱਚ ਪ੍ਰਦਾਨ ਕੀਤੇ ਅਨੁਸਾਰ ਸਮਾਂਬੱਧ ਤਰੀਕੇ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਇਸਦੀ ਸਹੀ ਨਿਗਰਾਨੀ ਕੀਤੀ ਜਾ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget