ਪੜਚੋਲ ਕਰੋ

Demolished Foundation stones: ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਤੋੜੇ ਜਾ ਰਹੇ ਹਨ ਪਿਛਲੀ ਸਰਕਾਰ ਸਮੇਂ ਦੇ ਨੀਂਹ ਪੱਥਰ, ਸਾਬਕਾ ਵਿਧਾਇਕ ਵਲੋਂ ਜਾਂਚ ਦੀ ਮੰਗ

Demolished Foundation stones: ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡਾਂ ,ਸ਼ਹਿਰਾਂ ਤੇ ਕਸਬਿਆਂ ਅੰਦਰ ਸਾਬਕਾ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਸ਼ਰਾਰਤੀ ਅਨਸਰਾਂ ਵੱਲੋਂ...

ਪਾਇਲ: ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡਾਂ ,ਸ਼ਹਿਰਾਂ ਤੇ ਕਸਬਿਆਂ ਅੰਦਰ ਸਾਬਕਾ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਸ਼ਰਾਰਤੀ ਅਨਸਰਾਂ ਵੱਲੋਂ ਇਕ ਤੋਂ ਬਾਅਦ ਇਕ ਕਰਕੇ ਤੋੜੇ ਅਤੇ ਗਾਇਬ ਕੀਤੇ ਜਾ ਰਹੇ ਹਨ।  ਹੁਣ ਤੱਕ ਹਲਕਾ ਪਾਇਲ ਅੰਦਰ ਅੱਧੀ ਦਰਜਨ ਤੋਂ ਵਧੇਰੇ ਨੀਂਹ ਪੱਥਰ ਤੋੜੇ ਅਤੇ ਗਾਇਬ ਕੀਤੇ ਜਾ ਚੁਕੇ ਹਨ, ਜਿਸ ਕਾਰਨ ਹਲਕਾ ਪਾਇਲ ਦੀ ਸਿਆਸਤ ਪੂਰੀ ਤਰਾਂ ਗਰਮਾ ਗਈ ਹੈ ਅਤੇ ਪਿੰਡਾਂ ਦੇ ਲੋਕ ਵੀ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦੀ ਵਿਰੋਧਤਾ ਕਰ ਰਹੇ ਹਨ। 

ਇਸੇ ਤਰਾਂ ਇਲਾਕੇ ਦੇ ਦੋ ਜ਼ਿਲ੍ਹਿਆਂ ਦੇ 3 ਦਰਜਨ ਦੇ ਲੱਗਭਗ ਪਿੰਡਾਂ ਨੂੰ ਪਾਇਲ -ਦੋਰਾਹਾ-ਲੁਧਿਆਣਾ ਨਾਲ ਜੋੜਦੇ ਜਰਗੜੀ ਸਾਈਫਨ ਦੇ ਪੁਲ ਦਾ  ਨੀਂਹ ਪੱਥਰ ਵੀ ਸ਼ਰਾਰਤੀ ਅਨਸਰਾਂ ਵੱਲੋਂ ਤੋੜ ਦਿੱਤਾ ਗਿਆ ਹੈ। ਅੱਜ ਕਾਂਗਰਸ ਦੇ ਜਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਉਕਤ ਸਥਾਨ ਤੇ ਪਹੁੰਚਕੇ ਜਰਗੜੀ ਸਾਈਫਨ ਦੇ ਟੁੱਟੇ ਨੀਂਹ ਪੱਥਰ ਦਾ ਜਾਇਜਾ ਲਿਆ। 

Demolished Foundation stones: ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਤੋੜੇ ਜਾ ਰਹੇ ਹਨ ਪਿਛਲੀ ਸਰਕਾਰ ਸਮੇਂ ਦੇ ਨੀਂਹ ਪੱਥਰ, ਸਾਬਕਾ ਵਿਧਾਇਕ ਵਲੋਂ ਜਾਂਚ ਦੀ ਮੰਗ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਆਖਿਆ ਕਿ ਸਾਰੇ ਇਲਾਕਾ ਨਿਵਾਸੀਆਂ ਦੀ ਚਿਰਾਂ ਤੋਂ ਲਟਕਦੀ ਵੱਡੀ ਮੰਗ ਦੇ ਮੱਦੇਨਜ਼ਰ ਜੂਨ 2021 'ਚ 28 ਲੱਖ 71 ਹਜਾਰ ਰੁਪਏ ਦੀ ਲਾਗਤ ਨਾਲ ਬਣੇ ਇਸ ਪੁਲ ਦਾ ਉਦਘਾਟਨ ਕੀਤਾ ਗਿਆ ਸੀ, ਪਰ ਪਤਾ ਨਹੀਂ ਕਿਉਂ ਅਜਿਹੀਆਂ ਘਿਨੌਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਮੈਂ ਬੀਤੇ ਦਿਨੀਂ ਵੀ ਹਲਕੇ 'ਚ ਕਈ ਟੁੱਟੇ ਨੀਂਹ ਪੱਥਰ ਦੇਖਕੇ ਆਇਆ। ਸ਼ਰਾਰਤੀ ਅਨਸਰਾਂ ਵੱਲੋਂ ਪਾਇਲ, ਘਲੋਟੀ , ਬੇਰਕਲਾਂ, ਪੱਲ੍ਹਾ ਅਲੂਣਾ, ਘੁਡਾਣੀ ਖੁਰਦ, ਬੁਟਾਹਰੀ, ਭਾਡੇਵਾਲ ਤੇ ਜਰਗੜੀ ਆਦਿ ਅੱਧੀ ਦਰਜਨ ਤੋਂ ਵੱਧ ਥਾਵਾਂ ਤੇ ਰੱਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਤੋੜੇ ਗਏ ਹਨ ਤੇ ਕਈ ਗਾਇਬ ਕਰ ਦਿੱਤੇ ਗਏ ਹਨ।

ਉਹਨਾਂ ਆਖਿਆ ਕਿ  ਮੈਂ ਪੁਲਿਸ ਪ੍ਰਸ਼ਾਸਨ , ਸਬ ਡਵੀਜਨ ਮੈਜਿਸਟਰੇਟ ਤੋਂ ਮੰਗ ਕਰਦਾ ਹਾਂ ਕਿ ਆਪਣੀ ਇੰਟੈਲੀਜੈਂਸ ਤੇ ਸੀਆਈਡੀ ਰਾਹੀਂ ਇਸਦਾ ਪਤਾ ਲਗਾਇਆ ਜਾਵੇ ਕਿ ਇਸਦਾ ਕੀ ਮਕਸਦ ਹੈ? ਇਹ ਕੌਣ ਕਰ ਰਿਹਾ? ਤੇ ਕੌਣ ਕਰਵਾ ਰਿਹਾ ?, ਕਿਉਂਕਿ ਲੋਕਾਂ ਨੂੰ ਕੀਤੇ ਕੰਮ ਦਿਸ ਰਹੇ ਹਨ ਅਤੇ ਉਹ ਇਹ ਖੁਰਾ ਖੋਜ ਮਿਟਾਉਣਾ ਚਾਹੁੰਦੇ ਹਨ , ਕਿ ਇਸਦਾ ਕੰਮ ਕਿਸ ਸਰਕਾਰ ਚ ਹੋਇਆ ਤੇ ਕਿਸ ਨੁਮਾਇੰਦੇ ਨੇ ਕਰਵਾਇਆ ਸੀ ,ਪਰ ਉਹ ਇਹ ਕੋਝੀਆਂ ਹਰਕਤਾਂ ਨਾਲ ਕਾਂਗਰਸ ਪਾਰਟੀ ਦੇ ਵਰਕਰਾ, ਲੀਡਰਾਂ ਤੇ ਕਾਂਗਰਸੀ ਸਰਕਾਰ ਸਮੇ ਹੋਏ ਕੰਮਾਂ ਦਾ ਨਾਮੋ ਨਿਸ਼ਾਨ ਨਹੀਂ ਮਿਟਾ ਸਕਦੇ ਅਤੇ ਇਹਨਾਂ ਸ਼ਰਾਰਤੀ ਅਨਸਰਾਂ ਨੂੰ ਪਿਛਲੇ ਸਮੇ ਚ ਹੋਏ ਇਤਿਹਾਸਿਕ ਵਿਕਾਸ ਕਾਰਜ ਹਜ਼ਮ ਨਹੀਂ ਹੋ ਰਹੇ ਅਤੇ ਉਹ ਜਾਣ ਬੁਝਕੇ ਅਜਿਹਾ ਕਰ ਰਹੇ ਹਨ। 

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget