ਪੜਚੋਲ ਕਰੋ

Ludhiana News: ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 'ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Ludhiana News: ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਗਿਆਸਪੁਰਾ ਦੇ ਵਾਰਡ ਨੰਬਰ 33 ਅਧੀਨ ਨਿਊ ਸਮਰਾਟ ਕਲੋਨੀ ਵਿਖੇ 25 ਹਾਰਸ ਪਾਵਰ ਟਿਊਬਵੈਲ ਸਥਾਪਤ ਕਰਨ ਦੇ ਕਾਰਜ਼ਾਂ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਛੀਨਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 33 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ 11.50 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁਰੂ ਹੋਣ ਤੋਂ ਬਾਅਦ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਆਪਣੇ ਹਰਮਨ ਪਿਆਰੇ ਅਤੇ ਲੋਕਾਂ ਦੇ ਦੁੱਖ-ਸੁੱਖ 'ਚ ਚੱਟਾਨ ਵਾਂਗ ਨਾਲ ਖੜਨ ਵਾਲੀ ਵਿਧਾਇਕ ਛੀਨਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget