ਪੜਚੋਲ ਕਰੋ

Ludhian News: ਸਰਕਾਰੀ ਸਨਮਾਨਾਂ ਨਾਲ ਹੋਇਆ ਵਿਧਾਇਕ ਗੁਰਪ੍ਰੀਤ ਗੋਗੀ ਦਾ ਅੰਤਿਮ ਸਸਕਾਰ, ਪੁੱਤਰ ਨੇ ਦਿੱਤੀ ਚਿਖਾ ਨੂੰ ਅੱਗ, CM ਮਾਨ ਨੇ ਦਿੱਤੀ ਸ਼ਰਧਾਂਜਲੀ

ਸ਼ੁੱਕਰਵਾਰ ਰਾਤ ਨੂੰ ਲਗਭਗ 12 ਵਜੇ ਗੋਲੀ ਲੱਗਣ ਕਾਰਨ ਗੋਗੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ, ਗੋਗੀ ਘਰ ਵਿੱਚ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਗੋਲੀ ਚੱਲ ਗਈ।

Ludhiana News: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਸ਼ਨੀਵਾਰ (11 ਜਨਵਰੀ) ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬੱਸੀ ਨੇ ਚਿਖਾ ਨੂੰ ਅਗਨੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੂਬੇ ਭਰ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਪਹੁੰਚੇ।

ਜ਼ਿਕਰ ਕਰ ਦਈਏ ਕਿ ਸ਼ੁੱਕਰਵਾਰ ਰਾਤ ਨੂੰ ਲਗਭਗ 12 ਵਜੇ ਗੋਲੀ ਲੱਗਣ ਕਾਰਨ ਗੋਗੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ, ਗੋਗੀ ਘਰ ਵਿੱਚ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਗੋਲੀ ਚੱਲ ਗਈ।

ਭਗਵੰਤ ਮਾਨ ਨੇ ਕਿਹਾ- 'ਗੋਗੀ ਕਦੇ ਵੀ ਆਪਣੇ ਨਿੱਜੀ ਕੰਮ ਨਾਲ ਮੇਰੇ ਕੋਲ ਨਹੀਂ ਆਇਆ।' ਉਹ ਹਮੇਸ਼ਾ ਲੋਕਾਂ ਦੇ ਕੰਮ ਲੈ ਕੇ ਮੇਰੇ ਕੋਲ ਆਉਂਦਾ ਸੀ। ਉਨ੍ਹਾਂ ਵੱਲੋਂ ਕੀਤਾ ਕੰਮ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਹਮੇਸ਼ਾ ਉਸ ਨਾਲ ਫ਼ੋਨ 'ਤੇ ਗੱਲ ਕਰਦਾ ਰਹਿੰਦਾ ਸੀ। ਪ੍ਰਮਾਤਮਾ ਉਸਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ।

ਡੀਸੀਪੀ ਜਸਕੀਰਤ ਸਿੰਘ ਤੇਜਾ ਨੇ ਦੱਸਿਆ ਕਿ ਪਿਸਤੌਲ 25 ਬੋਰ ਦਾ ਸੀ। ਨੌਕਰ ਨੇ ਕਿਹਾ ਕਿ ਹਥਿਆਰ ਵਿੱਚੋਂ ਸਿਰਫ਼ ਇੱਕ ਗੋਲੀ ਚੱਲੀ ਸੀ। ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਵਿਧਾਇਕ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ। ਉਨ੍ਹਾਂ ਕਿਹਾ ਕਿ ਅਜੇ ਤੱਕ ਡਿਪਰੈਸ਼ਨ ਵਰਗੀ ਕੋਈ ਚੀਜ਼ ਸਾਹਮਣੇ ਨਹੀਂ ਆਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ
Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

Embed widget