ਪੜਚੋਲ ਕਰੋ

Ludhiana: ਵਿਧਾਇਕ ਕੁਲਵੰਤ ਸਿੱਧੂ ਨੇ ਮੋਬਾਇਲ ਵੈਨ ਰਾਹੀਂ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ

Ludhiana News: ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਸਨੀਕ ਜਿੱਥੇ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਉਣ ਲਈ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਦਾ ਸਹਾਰਾ ਲੈ ਰਹੇ ਸਨ, ਉਨ੍ਹਾਂ ‘ਮੋਬਾਇਲ ਕਲੀਨਿਕ’ ਦਾ ਵੀ ਲਾਹਾ ਲਿਆ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 38, ਨਿਊ ਜਨਤਾ ਨਗਰ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸਮੱਸਿਆ ਸੁਣੀਆਂ ਅਤੇ ‘ਮੋਬਾਇਲ ਕਲੀਨਿਕ’ ਰਾਹੀਂ ਡਾਕਟਰੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ। ਵਿਧਾਇਕ ਸਿੱਧੂ ਦੀ ਮੋਬਾਇਲ ਦਫ਼ਤਰ ਵੈਨ ਦੇ ਨਾਲ ਡਾਕਟਰਾਂ ਦੀ ਟੀਮ ਵਲੋਂ ਵੀ ਲੋਕਾਂ ਦੇ ਘਰ-ਘਰ ਜਾ ਕੇ ਲੋੜਵੰਦ ਲੋਕਾਂ ਦੇ ਇਲਾਜ ਕੀਤੇ।

ਜ਼ਿਕਰਯੋਗ ਹੈ ਬੀਤੇ ਦਿਨੀਂ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਜ਼ਮੀਨੀ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ।

ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਹੁਣ ਮੋਬਾਇਲ ਕਲੀਨਿਕ ਰਾਹੀਂ ਵਸਨੀਕਾਂ ਨੂੰ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget