ਪੜਚੋਲ ਕਰੋ

Ludhiana News: ਜਗਰਾਓਂ ਤੋਂ ਰਾਏਕੋਟ ਜਾਣ ਵੇਲੇ ਹੁਣ ਨਹੀਂ ਲੱਗਣਗੇ ਲੰਬੇ-ਲੰਬੇ ਜਾਮ ! ਵਿਧਾਇਕਾ ਮਾਣੂੰਕੇ ਨੇ ਰੱਖਿਆ ਅਖਾੜਾ ਨਹਿਰ ਦੇ ਨਵੇਂ ਪੁਲ਼ ਦਾ ਨੀਂਹ ਪੱਥਰ

Ludhiana News: ਮਾਣੂੰਕੇ ਨੇ ਆਖਿਆ ਕਿ ਪੁਰਾਣਾ ਪੁਲ ਕੇਵਲ 15 ਕੁ ਫੁੱਟ ਹੀ ਚੌੜਾ ਹੋਣ ਕਾਰਨ ਵੱਡੇ ਜਾਮ ਲੱਗ ਜਾਂਦੇ ਸਨ, ਪਰ ਹੁਣ ਨਵਾਂ ਬਣਨ ਵਾਲਾ ਪੁਲ ਲਗਭਗ 60 ਮੀਟਰ ਲੰਮਾਂ ਅਤੇ 40 ਫੁੱਟ ਚੌੜਾ ਬਣੇਗਾ, ਜਿਸ ਉਪਰ 7 ਕਰੋੜ 80 ਲੱਖ ਰੁਪਏ ਦਾ ਖਰਚਾ ਆਵੇਗਾ

Ludhian News: ਜਗਰਾਉਂ ਤੋਂ ਰਾਏਕੋਟ ਰੋਡ 'ਤੇ ਅਖਾੜਾ ਨਹਿਰ ਉਪਰ ਨਵਾਂ ਪੁਲ ਬਣਨ ਨਾਲ ਹਲਕੇ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਲੋਕਾਂ ਨੂੰ ਹੁਣ ਪੁਰਾਣੇ ਤੰਗ ਪੁਲ ਉਪਰ ਲੱਗਦੇ ਲੰਮੇ ਜ਼ਾਮ ਵਿੱਚ ਨਹੀਂ ਫਸਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ  ਅਖਾੜਾ ਨਹਿਰ ਉਪਰ ਬਣਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਹਲਕੇ ਦੀਆਂ ਵੱਡੀਆਂ ਸਖ਼ਸ਼ੀਅਤਾਂ ਮੌਜੂਦ ਸਨ।

ਇਸ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਣੂੰਕੇ ਨੇ ਆਖਿਆ ਕਿ ਪੁਰਾਣਾ ਪੁਲ ਕੇਵਲ 15 ਕੁ ਫੁੱਟ ਹੀ ਚੌੜਾ ਹੋਣ ਕਾਰਨ ਵੱਡੇ ਜਾਮ ਲੱਗ ਜਾਂਦੇ ਸਨ, ਪਰ ਹੁਣ ਨਵਾਂ ਬਣਨ ਵਾਲਾ ਪੁਲ ਲਗਭਗ 60 ਮੀਟਰ ਲੰਮਾਂ ਅਤੇ 40 ਫੁੱਟ ਚੌੜਾ ਬਣੇਗਾ, ਜਿਸ ਉਪਰ 7 ਕਰੋੜ 80 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇੱਕ ਸਾਲ ਦੇ ਅੰਦਰ ਅੰਦਰ ਪੁਲ ਬਣਾਕੇ ਲੋਕਾਂ ਲਈ ਚਾਲੂ ਕਰ ਦਿੱਤਾ ਜਾਵੇਗਾ।  ਬੀਬੀ ਮਾਣੂੰਕੇ ਨੇ ਆਖਿਆ ਕਿ ਇਸ ਪੁਲ ਤੋਂ ਪਹਿਲਾਂ ਪਿੰਡ ਮਲਕ ਤੋਂ ਬੋਦਲਵਾਲਾ ਰਸਤੇ ਉਪਰ ਪੈਂਦੀ ਡਰੇਨ ਦੇ ਪੁਲ ਦਾ ਨਿਰਮਾਣ ਵੀ ਸ਼ੁਰੂ ਕਰਵਾਇਆ ਗਿਆ ਹੈ ਅਤੇ ਹਲਕੇ ਦੇ ਬਾਕੀ ਰਹਿੰਦੇ ਪੁਲ ਵੀ ਜਲਦੀ ਬਣਾਏ ਜਾਣਗੇ। 

ਵਿਧਾਇਕਾ ਨੇ ਕਿਹਾ ਕਿ ਹਲਕੇ ਅੰਦਰ ਬਹੁਤ ਸਾਰੀਆਂ ਸੜਕਾਂ ਟੁੱਟ ਚੁੱਕੀਆਂ ਹਨ, ਜਿੰਨਾਂ ਦੇ ਨਿਰਮਾਣ ਲਈ ਉਹਨਾਂ ਵੱਲੋਂ ਹਲਕੇ ਦੀਆਂ ਰਿਪੇਅਰ ਕਰਨ ਵਾਲੀਆਂ ਅਤੇ 10 ਫੁੱਟ ਤੋਂ 18 ਫੁੱਟ ਤੱਕ ਚੌੜੀਆਂ ਕੀਤੀਆਂ ਜਾਣ ਵਾਲੀਆਂ ਸੜਕਾਂ ਸਬੰਧੀ ਪ੍ਰਪੋਜ਼ਲ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਗਈ ਹੈ, ਜਿਨ੍ਹਾਂ ਦੀ ਲਗਭਗ ਪ੍ਰਵਾਨਗੀ ਵੀ ਹੋ ਚੁੱਕੀ ਹੈ ਅਤੇ ਫੰਡ ਜਾਰੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਅਤੇ ਲੁਧਿਆਣਾ-ਫਿਰੋਜ਼ਪੁਰ ਰੋਡ ਤੋਂ ਗਾਲਿਬ-ਕੋਕਰੀ ਰੋਡ ਲੁਧਿਆਣਾ ਜ਼ਿਲ੍ਹੇ ਦੀ ਹੱਦ ਤੱਕ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਹੋ ਚੁੱਕੀ ਹੈ ਅਤੇ ਟੈਂਡਰਾਂ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਟੈਂਡਰਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਜਲਦੀ ਹੀ ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਜਗਰਾਉਂ ਸ਼ਹਿਰ ਦੇ ਕਮਲ ਚੌਕ ਅਤੇ ਪੁਰਾਣੀ ਦਾਣਾ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਵੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਪੂਰੇ ਇਲਾਕੇ ਅੰਦਰ ਘੱਟ ਵੋਲਟੇਜ਼ ਦੀ ਸਮੱਸਿਆ ਹੱਲ ਕਰਨ ਲਈ ਗਿੱਦੜਵਿੰਡੀ ਤੋਂ ਇਲਾਵਾ ਪਿੰਡ ਕਾਉਂਕੇ ਕਲਾਂ ਅਤੇ ਭੰਮੀਪੁਰਾ ਵਿਖੇ ਵੀ ਨਵੇਂ 66 ਕੇਵੀ ਗਰਿੱਡ ਬਣਾਏ ਜਾਣਗੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget