ਪੜਚੋਲ ਕਰੋ

Punjab news: ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 50 'ਚ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ

Ludhiana news: ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ।

Ludhiana news: ਸਾਫ਼-ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 50 ਅਧੀਨ ਦੁੱਗਰੀ ਵਿਖੇ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।

ਬਾਅਦ ਵਿੱਚ, ਉਨਾਂ ਵਾਰਡ ਨੰਬਰ 49 ਅਧੀਨ ਦੁੱਗਰੀ ਫੇਜ਼-2 ਵਿਖੇ ਡਰੰਮ ਚੌਕ ਤੋਂ ਕਰਨ ਚੌਂਕ ਤੱਕ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 63 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ: Punjab news: ਸਕੂਨ ਵੈਨ ਦੇ ਹੇਠਾਂ ਆਉਣ ਨਾਲ 8 ਸਾਲਾ ਬੱਚੇ ਦੀ ਦਰਦਨਾਕ ਮੌਤ

ਉਨ੍ਹਾਂ ਅੱਗੇ ਕਿਹਾ ਕਿ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਸੜਕ ਪਿਛਲੇ ਲੰਮੇਂ ਸਮੇਂ ਤੋਂ ਆਤਮ ਨਗਰ ਹਲਕੇ ਦੇ ਪੈਂਡਿੰਗ ਕੰਮਾਂ ਦੇ ਵਿੱਚ ਪਈ ਸੀ ਜਿਸ ਨੂੰ ਹੁਣ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਆਵਾਜਾਈ ਸੁਖਾਵੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੀ ਨੁਹਾਰ ਬਦਲਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਸਾਡੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: Punjab news: ਹਲਕਾ ਪਾਇਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਲਈ ਇੱਕ ਹੋਰ ਜੱਥਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget