ਪੜਚੋਲ ਕਰੋ

ਖੰਨਾ 'ਚ ਬੇਜ਼ੁਬਾਨਾਂ ਦਾ ਕਤਲ ! ਜ਼ਹਿਰ ਦੇ ਕੇ ਮਾਰੇ 20 ਤੋਂ ਜ਼ਿਆਦਾ ਕੁੱਤੇ, ਪੁਲਿਸ ਖੰਘਾਲ ਰਹੀ ਹੈ ਸੀਸੀਟੀਵੀ

ਸ਼ਰਾਰਤੀ ਅਨਸਰਾਂ ਨੇ ਕੁੱਤਿਆਂ ਦੇ ਖਾਣੇ ਵਿੱਚ ਜ਼ਹਿਰ ਦੇ ਕੇ ਮਾਰ ਦਿੱਤਾ ਹੈ। ਲੋਕਾਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਲਾਕੇ ਵਿੱਚ ਕਈ ਕੁੱਤੇ ਉਲਟੀਆਂ ਕਰ ਰਹੇ ਸਨ, ਜਿਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

Ludhiana News: ਖੰਨਾ ਦੇ ਲਲਹੇੜੀ ਰੋਡ 'ਤੇ ਸਥਿਤ ਕੇਹਰ ਸਿੰਘ ਕਾਲੋਨੀ 'ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਲੱਡੂ ਵਿੱਚ ਜ਼ਹਿਰ ਮਿਲਾ ਕੇ ਉਨ੍ਹਾਂ ਨੂੰ ਖੁਆ ਦਿੱਤਾ ਜਿਸ 'ਚ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਗਈ। 

ਜਿਵੇਂ ਹੀ ਲੋਕਾਂ ਨੂੰ ਕੁੱਤਿਆਂ ਦੀ ਮੌਤ ਦੀ ਖ਼ਬਰ ਪਤਾ ਲੱਗੀ ਤਾਂ ਉਨ੍ਹਾਂ ਵਿੱਚ ਭਾਜੜ ਮਚ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਸਥਾਨਕ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਕੱਲ੍ਹ 20 ਤੋਂ 25 ਆਵਾਰਾ ਕੁੱਤੇ ਆਵਾਰਾ ਘੁੰਮ ਰਹੇ ਸਨ ਪਰ ਅੱਜ ਇਹ ਸਾਰੇ ਹੀ ਅਚਾਨਕ ਲਾਪਤਾ ਹਨ। ਹੁਣ ਤੱਕ ਪੰਜ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਕਈ ਲਾਸ਼ਾਂ ਨੂੰ ਲੋਕਾਂ ਨੇ ਦੱਬ ਦਿੱਤਾ ਹੈ। 

ਸ਼ਰਾਰਤੀ ਅਨਸਰਾਂ ਨੇ ਖਾਣੇ ਵਿੱਚ ਦਿੱਤਾ ਜ਼ਹਿਰ

ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਕੁੱਤਿਆਂ ਦੇ ਖਾਣੇ ਵਿੱਚ ਜ਼ਹਿਰ ਦੇ ਕੇ ਮਾਰ ਦਿੱਤਾ ਹੈ। ਲੋਕਾਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਲਾਕੇ ਵਿੱਚ ਕਈ ਕੁੱਤੇ ਉਲਟੀਆਂ ਕਰ ਰਹੇ ਸਨ, ਜਿਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਲੋਕਾਂ ਨੇ ਦੱਸਿਆ ਕਿ ਕੁੱਤਿਆਂ ਨੂੰ ਜ਼ਹਿਰ ਦੇਣ ਅਤੇ ਮਾਰਨ ਦੇ ਮਾਮਲੇ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਪੁਲਿਸ ਨੇ ਖੰਘਾਲਣੇ ਸ਼ੁਰੂ ਕੀਤੇ ਸੀਸੀਟੀਵੀ

ਇਸ ਬਾਬਤ ਐਸਐਚਓ ਮਨਦੀਪ ਕੌਰ ਨੇ ਮੌਕੇ ’ਤੇ ਜਾ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪੰਜ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਰਨ ਵਾਲੇ ਕੁੱਤਿਆਂ ਦੀ ਗਿਣਤੀ ਦੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਕੁੱਤਿਆਂ ਨੂੰ ਜ਼ਹਿਰ ਦੇ ਕੇ ਕੌਣ ਮਾਰ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
LPG Cylinder 14.2kg Gas: ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Embed widget