ਪੜਚੋਲ ਕਰੋ

Ludhiana News: ਪ੍ਰਾਈਵੇਟ ਬੱਸ ਨੇ ਮਚਾਇਆ ਕਹਿਰ, ਗੁਰੂਘਰ ਤੋਂ ਮੱਥਾ ਟੇਕ ਕੇ ਘਰ ਜਾ ਰਹੀ ਮਾਂ-ਧੀ ਨੂੰ ਦਰੜਿਆ, ਮਾਂ ਦੀ ਮੌਤ, ਧੀ ਗੰਭੀਰ ਜ਼ਖ਼ਮੀ

ਪੀੜਤ ਨੇ ਦੱਸਿਆ ਕਿ ਤੇਜ਼ ਰਫਤਾਰ ਬੱਸ ਨੇ ਮਾਂ-ਧੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਪਤਨੀ ਤੇ ਬੇਟੀ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਨੂੰ ਕਿਸੇ ਤਰ੍ਹਾਂ ਲੁਧਿਆਣਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਪਤਨੀ ਦੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Ludhiana News: ਜਗਰਾਉਂ ਸ਼ਹਿਰ ਤੋਂ ਕੁਝ ਦੂਰ ਪਿੰਡ ਪੰਡੋਰੀ ਨੇੜੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਜਾ ਰਹੀ ਮਾਂ-ਧੀ ਦੀ ਐਕਟਿਵਾ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮਾਂ-ਧੀ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ, ਜਦਕਿ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮ੍ਰਿਤਕ ਔਰਤ ਦੀ ਪਛਾਣ 48 ਸਾਲਾ ਗੁਰਪ੍ਰੀਤ ਕੌਰ ਵਾਸੀ ਮੰਡੂ ਮੁੱਲਾਪੁਰ ਵਜੋਂ ਹੋਈ ਹੈ, ਜਦਕਿ ਜ਼ਖਮੀ ਲੜਕੀ ਦੀ ਪਛਾਣ ਜਸਕਿਰਨਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁੱਲੇਪੁਰ ਦੇ ਏ.ਐੱਸ.ਆਈ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਬਲਕਰਨ ਸਿੰਘ ਵਾਸੀ ਮੁੱਲਾਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਪਤਨੀ ਅਤੇ ਬੇਟੀ ਪਿੰਡ ਪੰਡੋਰੀ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਪਿੰਡ ਰਕਬਾ ਵਿਖੇ ਮੱਥਾ ਟੇਕਣ ਲਈ ਗਈਆਂ ਸਨ।

ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਘਰ ਪਰਤ ਰਹੇ ਸੀ ਤਾਂ ਯੂ-ਟਰਨ ਲੈਂਦੇ ਸਮੇਂ ਇੱਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਪਤਨੀ ਤੇ ਬੇਟੀ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਨੂੰ ਕਿਸੇ ਤਰ੍ਹਾਂ ਲੁਧਿਆਣਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਪਤਨੀ ਦੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget