ਪੜਚੋਲ ਕਰੋ

Ludhiana News : ਲੁਧਿਆਣਾ-ਫਿਰੋਜਪੁਰ ਹਾਈਵੇ 'ਤੇ ਸੰਘਣੀ ਧੁੰਦ ਕਾਰਨ 2 ਮੋਟਰਸਾਈਕਲਾਂ ਦੀ ਟੱਕਰ , 3 ਨੌਜਵਾਨਾਂ ਦੀ ਮੌਤ ,ਦੋ ਗੰਭੀਰ ਜ਼ਖਮੀ

Ludhiana News : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈ ਰਹੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ

Ludhiana News : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈ ਰਹੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
 
ਜਗਰਾਉਂ 'ਚ ਲੁਧਿਆਣਾ-ਫਿਰੋਜਪੁਰ ਹਾਈਵੇ 'ਤੇ ਦੇਰ ਰਾਤ ਨੂੰ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ,ਜਦਕਿ ਦੋ ਗੰਭੀਰ ਜ਼ਖਮੀ ਹੋ ਗਏ ਹਨ।  ਜਾਣਕਾਰੀ ਮੁਤਾਬਕ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ।
 
ਜਦੋਂ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ ਸਥਿਤ ਕੱਟ ਤੋਂ ਪਿੰਡ ਵੱਲ ਜਾਣ ਲਈ ਮੁੜਨ ਲੱਗੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਦੋਵਾਂ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ 'ਚ ਸਾਜਨ ਪਾਸਵਾਨ, ਲਕਸ਼ਮਣ ਦਾਸ ਅਤੇ ਸੂਰਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਸਾਰੇ ਮ੍ਰਿਤਕਾਂ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ। 
 
ਪੁਲੀਸ ਚੌਕੀ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 12.30 ਵਜੇ ਵਾਪਰੀ। ਉਸ ਨੇ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਜਨ, ਲਕਸ਼ਮਣ ਅਤੇ ਸੂਰਜ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਰਗਟ ਅਤੇ ਸੁਖਦੀਪ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget