ਪੜਚੋਲ ਕਰੋ

Punjab News: ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਹੋਇਆ ਖਤਮ, ਅੱਜ ਫਿਰ ਅਦਾਲਤ 'ਚ ਹੋਵੇਗੀ ਪੇਸ਼ੀ

Punjab News: ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦਾ ਦੋ ਦਿਨ ਦਾ ਰਿਮਾਂਡ ਕੱਲ੍ਹ ਖਤਮ ਹੋ ਗਿਆ ਹੈ। ਅੱਜ ਪੁਲਿਸ ਹੈਪੀ ਅਤੇ ਲਵਪ੍ਰੀਤ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।

Punjab News: ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦਾ ਦੋ ਦਿਨ ਦਾ ਰਿਮਾਂਡ ਕੱਲ੍ਹ ਖਤਮ ਹੋ ਗਿਆ ਹੈ। ਅੱਜ ਪੁਲਿਸ ਹੈਪੀ ਅਤੇ ਲਵਪ੍ਰੀਤ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ। ਕਿਉਂਕਿ ਪੁਲਿਸ ਨੇ ਹੈਪੀ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋ ਦਿਨ ਦਾ ਹੀ ਰਿਮਾਂਡ ਦਿੱਤਾ ਹੈ। 

ਉੱਥੇ ਹੀ ਕੱਲ੍ਹ ਯਾਨੀ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਅਗਲੀ ਤਰੀਕ ਦਿੱਤੀ ਸੀ। ਪੁਲਿਸ ਨੇ ਅਦਾਲਤ ਨੂੰ ਦਸ ਦਿਨਾਂ ਦੇ ਰਿਮਾਂਡ ਦੀ ਬੇਨਤੀ ਕੀਤੀ ਸੀ ਪਰ ਅਦਾਲਤ ਪੁਲਿਸ ਦੀਆਂ ਦਲੀਲਾਂ ਤੋਂ ਖੁਸ਼ ਨਹੀਂ ਸੀ ਜਿਸ ਕਾਰਨ ਸਿਰਫ਼ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ। ਨਾਲ ਹੀ ਹੈਪੀ ਅਤੇ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਮੰਗਲਵਾਰ ਯਾਨੀ 23 ਜੁਲਾਈ ਦੀ ਤਰੀਕ ਦਿੱਤੀ ਗਈ ਹੈ। ਮੰਗਲਵਾਰ ਨੂੰ ਅਦਾਲਤ 'ਚ ਹੈਪੀ ਦੀ ਜ਼ਮਾਨਤ 'ਤੇ ਬਹਿਸ ਹੋਵੇਗੀ। ਜਿਸ ਤੋਂ ਬਾਅਦ ਅਦਾਲਤ ਅੱਗੇ ਫੈਸਲਾ ਲਵੇਗੀ।

ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲਿਸ ਨੇ ਵਧੀਕ ਸੈਸ਼ਨ ਜੱਜ ਕੇ.ਕੇ ਜੈਨ ਦੀ ਅਦਾਲਤ ਵਿੱਚ ਫੌਜਦਾਰੀ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਤੇ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਉਸ ਵਿਅਕਤੀ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹੈਪੀ ਅਤੇ ਲਵਪ੍ਰੀਤ ਨੇ ਨਸ਼ਾ ਖਰੀਦਿਆ ਸੀ। ਇਨ੍ਹਾਂ ਵਿਚ ਆਈਸ ਸਪਲਾਇਰ ਸੰਦੀਪ ਅਰੋੜਾ ਅਤੇ ਸੰਦੀਪ ਦੇ ਫੋਟੋਗ੍ਰਾਫਰ ਦੋਸਤ ਮਨੀਸ਼ ਮਾਰਵਾਹ ਦੇ ਨਾਂ ਸ਼ਾਮਲ ਹਨ।

ਮਿਲੀ ਜਾਣਕਾਰੀ ਅਨੁਸਾਰ ਹੈਪੀ ਅਤੇ ਲਵਪ੍ਰੀਤ ਆਪਣੀ ਕ੍ਰੇਟਾ ਕਾਰ ਵਿੱਚ ਹੈਬੋਵਾਲ ਦੇ ਰਹਿਣ ਵਾਲੇ ਸੰਦੀਪ ਤੋਂ 10,000 ਰੁਪਏ ਦੇ ਆਈਸ ਡਰੱਗ ਲੈਣ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਸੀ।ਇਸ ਸਬੰਧੀ ਐਸਐਸਪੀ ਅੰਕੁਲ ਗੁਪਤਾ ਨੇ ਦੱਸਿਆ ਸੀ ਕਿ ਰੁਟੀਨ ਚੈਕਿੰਗ ਦੌਰਾਨ ਪੁਲਿਸ ਨੇ ਦੋਵਾਂ ਨੂੰ ਫਿਲੌਰ ਹਾਈਵੇ ਤੋਂ ਕਾਬੂ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿਚ ਬੈਠ ਕੇ ਦੋਵੇਂ ਨਸ਼ਾ ਕਰਨ ਦੀ ਤਿਆਰੀ ਕਰ ਰਹੇ ਸਨ। 

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget