Municipal Corporation action: -ਫ਼ਿਰੋਜਪੁਰ ਨੈਸ਼ਨਲ ਹਾਈਵੇਅ ‘ਤੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਜਦੋਂ ਨਗਰ ਨਿਗਮ ਮੋਗਾ (Moga) ਵੱਲੋਂ ਜੀ.ਟੀ ਰੋਡ ‘ਤੇ ਓਪਨ ਏਅਰ ਮੀਟ-ਮੱਛੀ ਮਾਰਕੀਟ ‘ਤੇ ਪੀਲਾ ਪੰਜਾ ਚਲਾ ਦਿੱਤਾ। ਮੋਗਾ ਨੈਸ਼ਨਲ 95 ਜੀ.ਟੀ ਰੋਡ 'ਤੇ ਖੁੱਲ੍ਹੇ 'ਚ ਪਕਾਇਆ ਮੀਟ, ਮੱਛੀ ਮੰਡੀ 'ਤੇ ਨਗਰ ਨਿਗਮ ਦਾ ਪੀਲਾ ਪੰਜਾ ਚੱਲਿਆ ਹੈ। ਨਗਰ ਨਿਗਮ ਦੇ ਮੁਤਾਬਕ ਕਈ ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਨਹੀਂ ਚੁੱਕ ਰਹੇ ਸਨ। 



ਨਗਰ ਨਿਗਮ ਮੁਤਾਬਕ ਇਹ ਸਰਕਾਰੀ ਜ਼ਮੀਨ ‘ਤੇ ਨਾਜਾਇਜ ਤੌਰ ‘ਤੇ ਬਣਾਈ ਮਾਰਕੀਟ ਸੀ, ਜਿਸ ‘ਤੇ ਨਗਰ ਨਿਗਮ ਦੇ ਪੀਲੇ ਪੰਜੇ ਦੀ ਵਰਤੋਂ ਕੀਤੀ ਗਈ ।


 ਜੀਟੀ ​​ਰੋਡ ‘ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ । ਇਸ ਦੇ ਨਾਲ ਹੀ ਜਦੋਂ ਨਗਰ ਨਿਗਮ (Moga) ਵੱਲੋਂ ਪੀਲਾ ਪੰਜਾ ਚਲਾਇਆ ਜਾ ਰਿਹਾ ਸੀ ਤਾਂ ਇਸਦੇ ਵਿਰੋਧ ‘ਚ ਇਕ ਦੁਕਾਨਦਾਰ ਵੱਲੋਂ ਆਪਣੇ ਆਪ ‘ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਪੁਲਿਸ ਨੇ ਮੌਕੇ ‘ਤੇ ਫੜ ਲਿਆ ਅਤੇ ਅੱਗ ਲਗਾਉਣ ਤੋਂ ਬਚਾ ਲਿਆ। ਪੂਰੀ ਮਾਰਕੀਟ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤੀ ਹੈ |



 


ਇਹ ਵੀ ਪੜ੍ਹੋ : Ludhiana News: ਲੁਟੇਰਿਆਂ ਨੇ ਲੁੱਟਣ ਦਾ ਲੱਭਿਆ ਨਵਾਂ ਢੰਗ! ਬੰਦੇ ਦੀ ਜੇਬ 'ਚ ਨਹੀਂ ਸੀ ਕੈਸ਼, ਫਿਰ ਵੀ ਲੱਖਾਂ ਰੁਪਏ ਲੁੱਟੇ 


Join Our Official Telegram Channel:
https://t.me/abpsanjhaofficial


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ